November 16, 2026, 1:24 pm
----------- Advertisement -----------
HomeNewsBreaking Newsਜ਼ੀਰਕਪੁਰ ਪੁਲਿਸ ਵੱਲੋਂ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੇਸ਼ਨ ਦਫ਼ਤਰ ਦੇ...

ਜ਼ੀਰਕਪੁਰ ਪੁਲਿਸ ਵੱਲੋਂ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੇਸ਼ਨ ਦਫ਼ਤਰ ਦੇ 3 ਵਿਅਕਤੀ ਗ੍ਰਿਫਤਾਰ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ 2024 (ਬਲਜੀਤ ਮਰਵਾਹਾ): ਸੰਦੀਪ ਗਰਗ, ਆਈ ਪੀ ਐਸ,ਸੀਨੀਅਰ ਪੁਲਿਸ ਕਪਤਾਨ,ਜਿਲ੍ਹਾ ਐਸ.ਏ.ਐਸ ਨਗਰ ਵੱਲੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਨਪ੍ਰੀਤ ਸਿੰਘ, ਪੀ ਪੀ ਐਸ ਪੁਲਿਸ ਕਪਤਾਨ (ਦਿਹਾਤੀ) ਅਤੇ ਸਿਮਰਨਜੀਤ ਸਿੰਘ ਪੀ ਪੀ ਐਸ, ਉਪ ਕਪਤਾਨ ਪੁਲਿਸ ਸਬ ਡਵੀਜਨ ਜ਼ੀਰਕਪੁਰ ਦੀ ਨਿਗਰਾਨੀ ਹੇਠ ਇੰਸ: ਜਸਕੰਵਲ ਸਿੰਘ ਸੇਖੋਂ, ਮੁੱਖ ਅਫਸਰ ਥਾਣਾ ਜੀਰਕਪੁਰ ਦੀ ਅਗਵਾਈ ਵਿੱਚ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਟਿਆਲਾ ਚੌਂਕ ਜੀਰਕਪੁਰ ਵਿਖੇ ਮੌਜੂਦ ਸੀ ਤਾ ਮੁੱਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਦੋਸ਼ੀਆਨ ਬਿਨਾਂ ਲਾਇਸੈਂਸ ਤੋਂ ਟਰੈਵਲ/ਕੰਸਲਟੈਂਸੀ/ ਟਿਕਟਿੰਗ ਏਜੰਸੀ ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਵਿਖੇ ਵੀਜ਼ਾ ਕੰਸਲਟੈਂਸੀ ਦਾ ਦਫਤਰ ਬਣਾ ਕੇ ਕੰਮ ਕਰ ਰਹੇ ਹਨ। ਜਿੰਨਾ ਪਾਸੋ ਕਾਫੀ ਮਾਤਰਾ ਵਿੱਚ ਪਾਸਪੋਰਟ /ਵੀਜੇ ਬ੍ਰਾਮਦ ਹੋ ਸਕਦੇ ਹਨ। ਜੋ ਦੋਸ਼ੀਆਂ ਦੇ ਖਿਲਾਫ ਮੁ ਨੰ. 181 ਮਿਤੀ 16.5.2024 ਅ/ਧ 420, 120 ਬੀ ਹਿ.ਦੰ 24 ਇੰਮੀਗ੍ਰੈਸ਼ਨ ਐਕਟ ਥਾਣਾ ਦਰਜ ਰਜਿਸਟਰ ਕਰਕੇ ਦੋਸ਼ੀਆਂ ਉਕਤਾਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਡੇਰਾਬਸੀ ਵਿਖੇ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਉਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁਛ ਗਿਛ ਕੀਤੀ ਜਾਣੀ ਹੈ ਜਿਸ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਵਾਨਾ ਹੈ।

ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਵੇਰਵਾ:-

1) ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ

2) ਪਰਮਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ # 65 ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਥਾਣਾ ਜ਼ੀਰਕਪੁਰ ਜਿਲਾ ਐਸ ਏ ਐਸ ਨਗਰ।

3) ਵਿਜੇ ਪੁੱਤਰ ਬਲਬੀਰ ਸਿੰਘ ਵਾਸੀ # 79 ਵਾਰਡ ਨੰਬਰ 14 ਪੁਰਾਣੀ ਸਰਹਿੰਦ ਮੰਡੀ ਫਤਿਹਗੜ ਸਾਹਿਬ ਥਾਣਾ ਗੋਬਿੰਦਗੜ ਜਿਲਾ ਫਤਿਹਗੜ ਸਾਹਿਬ।
ਬ੍ਰਾਮਦਗੀ

1) 2 ਕਰੋੜ 96 ਲੱਖ ਰੁਪਏ ਕੈਸ਼ (ਭਾਰਤੀ ਕਰੰਸੀ ਨੋਟ)

2) 1 ਲੈਪਟੋਪ, 2 ਪਾਸਪੋਰਟ ਦੀਆ ਕਾਪੀ ਸਕੈਨ,

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...