ਅਕਸਰ ਹੀ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਅੱਜ ਪੰਜਾਬ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਿੱਧੂ ਮੂਸੇਵਾਲੇ ਨੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਸਿੱਖ ਨਸਲਕੁਸ਼ੀ ਸਬੰਧੀ ਪੋਸਟਾਂ ਹਟਾ ਲਈਆਂ ਹਨ ਦਸ ਦਈਏ ਕਿ ਇਹ ਪੋਸਟਾਂ ਸਿੱਧੂ ਵੱਲੋਂ 1 ਜੂਨ ਨੂੰ ਪਾਈਆਂ ਗਈਆਂ ਸਨ।












