May 2, 2026, 8:52 am
----------- Advertisement -----------
HomeNewsLatest Newsਮੋਗਾ 'ਚ ਦਿਨ ਦਿਹਾੜੇ ਸੁਨਿਆਰੇ ਦਾ ਗੋਲੀਆਂ ਮਾਰ ਕੇ ਕ.ਤਲ, ਲੁੱਟੇ ਗਹਿਣੇ

ਮੋਗਾ ‘ਚ ਦਿਨ ਦਿਹਾੜੇ ਸੁਨਿਆਰੇ ਦਾ ਗੋਲੀਆਂ ਮਾਰ ਕੇ ਕ.ਤਲ, ਲੁੱਟੇ ਗਹਿਣੇ

Published on

----------- Advertisement -----------

ਮੋਗਾ ਦੀ ਰਾਜ ਗੰਜ ਮੰਡੀ ‘ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਹੋਈ ਹੈ। ਜਾਣਕਾਰੀ ਮੁਤਾਬਿਕ, ਦੁਪਹਿਰ ਕਰੀਬ ਸਵਾ ਦੋ ਵਜੇ 5 ਅਣਪਛਾਤੇ ਵਿਅਕਤੀ ਸੋਨੇ ਦੇ ਗਹਿਣੇ ਖ਼ਰੀਦਣ ਬਹਾਨੇ ਰਾਮਗੰਜ ਸਥਿਤ ਏਸ਼ੀਆ ਜਵੈਲਰਜ਼ ਦੀ ਦੁਕਾਨ ਵਿਚ ਦਾਖ਼ਲ ਹੋਏ। ਇਸੇ ਦੌਰਾਨ ਜਦੋਂ ਸੁਨਿਆਰਾ ਵਿੱਕੀ ਜਦੋਂ ਗਹਿਣੇ ਵਿਖਾ ਰਿਹਾ ਸੀ ਤਾਂ ਉਕਤ ਪੰਜ ਹਮਲਾਵਰਾਂ ਨੇ ਵਿੱਕੀ ‘ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਨਾਲ ਵਿੱਕੀ ਜ਼ਖਮੀ ਹੋ ਗਿਆ ਅਤੇ ਉਕਤ ਲੁਟੇਰੇ ਕੁੱਝ ਹੀ ਮਿੰਟਾਂ ਵਿਚ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਇਸ ਘਟਨਾ ਵਿੱਚ ਸੁਨਿਆਰਾ ਜ਼ਖਮੀ ਹੋ ਗਿਆ ਅਤੇ ਉਸ ਨੂੰ ਲੁਧਿਆਣਾ ਦੇ ਡੀ.ਐਮ.ਸੀ. ਵਿਖੇ ਰੈਫਰ ਕਰ ਦਿੱਤਾ। ਜਿੱਥੇ ਜੇਰੇ ਇਲਾਜ ਦੌਰਾਨ ਸੁਨਿਆਰੇ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...