June 25, 2026, 11:48 am
----------- Advertisement -----------
HomeNewsਸਿਸੋਦੀਆ ਨੇ ਕੀਤਾ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਦੌਰਾ,...

ਸਿਸੋਦੀਆ ਨੇ ਕੀਤਾ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਦੌਰਾ, ਕੀਤੇ ਤਿੱਖੇ ਹਮਲੇ

Published on

----------- Advertisement -----------

ਚੰਡੀਗੜ੍ਹ, 1 ਦਸੰਬਰ 2021 – ਅੱਜ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ‘ਚ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ ਅਤੇ ਸਕੂਲਾਂ ਦੀ ਖਸਤਾ ਹਾਲਤ ਦੀਆਂ ਤਸਵੀਰਾਂ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤੀਆਂ। ਅਤੇ ਟਵੀਟ ਕਰਦੇ ਹੋਏ ਲਿਖਿਆ ਕੇ…. ਮੁੱਖ ਮੰਤਰੀ ਸਾਬ੍ਹ ਦੇ ਸਕੂਲਾਂ ਦੀ ਹਾਲਤ ਵੇਖੋ….

  • Toilet ਦੇ ਆਲੇ ਦੁਆਲੇ ਬਦਬੂ
  • ਹਰ ਜਗ੍ਹਾ ਮੱਕੜੀ ਦੇ ਜਾਲੇ
  • ਸਮਾਰਟ ਕਲਾਸਰੂਮ ਦੇ ਨਾਮ ‘ਤੇ ਮਜ਼ਾਕ
  • ਪੂਰੇ ਸਕੂਲ ਵਿੱਚ ਇੱਕ ਅਧਿਆਪਕ ਅਤੇ ਤਨਖਾਹ ਸਿਰਫ 6000/- ਹਜ਼ਾਰ
    ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਹੀ ਤਰ੍ਹਾਂ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਇਹਨੀ ਦਿਨੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਦੇ ਦੌਰੇ ‘ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...