August 8, 2026, 7:57 pm
----------- Advertisement -----------
HomeNewsBreaking Newsਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ...

ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ ਅਰਜ਼ੀਆਂ 17 ਅਪ੍ਰੈਲ ਤੱਕ ਭਰੀਆਂ ਜਾਣਗੀਆਂ। ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਰੋਲ ਨੰਬਰ ਉਨ੍ਹਾਂ ਦੇ ਘਰ ਦੇ ਪਤੇ ‘ਤੇ ਨਹੀਂ ਭੇਜੇ ਜਾਣਗੇ, ਸਗੋਂ 22 ਫਰਵਰੀ ਤੱਕ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਨੇ ਹੋਣਗੇ। ਜੇ ਕਿਸੇ ਨੂੰ ਸਮੇਂ ਸਿਰ ਆਪਣੇ ਰੋਲ ਨੰਬਰ ਨਹੀਂ ਮਿਲਦੇ ਤਾਂ ਉਨ੍ਹਾਂ ਨੂੰ ਬੋਰਡ ਦੇ ਮੁੱਖ ਦਫ਼ਤਰ ਆਉਣਾ ਪਵੇਗਾ।

PSEB ਮੁਤਾਬਕ ਪ੍ਰੀਖਿਆ ਫਾਰਮ ਭਰਨ ਲਈ, ਬਿਨੈਕਾਰਾਂ ਨੂੰ ਅਸਲ 10ਵੀਂ ਜਮਾਤ ਦਾ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਇਸ ਦੀਆਂ ਤਸਦੀਕਸ਼ੁਦਾ ਦੋ ਕਾਪੀਆਂ ਜਮ੍ਹਾਂ ਕਰਾਉਣੀਆਂ ਪੈਣਗੀਆਂ। ਇਹ ਫਾਰਮ ਬੋਰਡ ਹੈੱਡਕੁਆਰਟਰ ‘ਤੇ ਜਮ੍ਹਾ ਕਰਨਾ ਹੋਵੇਗਾ। ਜੇ ਕਿਸੇ ਵੀ ਪੜਾਅ ‘ਤੇ ਫਾਰਮ ਜਮ੍ਹਾ ਨਹੀਂ ਕਰਵਾਏ ਗਏ ਤਾਂ ਸਬੰਧਤ ਅਧਿਕਾਰੀ ਇਸ ਲਈ ਜ਼ਿੰਮੇਵਾਰ ਹੋਣਗੇ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...