June 11, 2026, 6:09 pm
----------- Advertisement -----------
HomeNewsBreaking News'ਚਿੱਟਾ QUEEN' ਨੂੰ ਗਾਣੇ 'ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ...

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

Published on

----------- Advertisement -----------

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ QUEEN’ ਦੇ ਨਾਂਅ ਨਾਲ ਜਾਣਿਆ ਜਾ ਰਿਹਾ ਹੈ, ਨੇ ਪੰਜਾਬੀ ਗੀਤਵਿੱਚ ਮਾਡਲਿੰਗ ਵੀ ਕੀਤੀ ਸੀ। ਹੁਣ ਇਸ ਮਾਮਲੇ ਨਾਲ ਜੁੜੇ ਗਾਇਕ ਦਰਸ਼ਨਜੀਤ ਨੇ ਇੱਕ ਪਾਡਕਾਸਟ ‘ਚ ਅਨੇਕ ਰਾਜ਼ ਬਾਹਰ ਲਿਆਂਦੇਹਨ। ਦਰਸ਼ਨਜੀਤ ਨੇ ਦੱਸਿਆ ਕਿ ਉਸਨੇ ਅਮਨਦੀਪ ਕੌਰ ਨੂੰ ਸਿਰਫ਼ ਇੱਕ ਮਾਡਲ ਵਜੋਂ ਚੁਣਿਆ ਸੀ ਅਤੇ ਉਸ ਵੇਲੇ ਉਸਦੇ ਪਿਛਲੇ ਰਿਕਾਰਡ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪਰ ਜਦੋਂ ਅਮਨਦੀਪ ਕੌਰ ਨਸ਼ਾ ਤਸਕਰੀ ਦੇ ਮਾਮਲੇ ‘ਚ ਫੜੀ ਗਈ, ਤਦੋਂ ਤੋਂ ਗਾਇਕ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ।ਉਸਨੇ ਕਿਹਾ ਕਿ ਅੱਜ ਜੇਕਰ ਕਿਸੇ ਵੀ ਇਵੈਂਟ ਜਾਂ ਸਮੂਹ ‘ਚ ਉਸਦਾ ਨਾਂ ਲਿਆ ਜਾਂਦਾ ਹੈ ਤਾਂ ਲੋਕ ਉਸਨੂੰ ‘ਚਿੱਟਾ QUEEN’ ਨਾਲ ਜੋੜ ਕੇ ਦੇਖਦੇ ਹਨ। ਦਰਸ਼ਨਜੀਤ ਨੇ ਭਾਵੁਕ ਹੋ ਕੇ ਦੱਸਿਆ ਕਿ ਉਹ ਕਈ ਵਾਰੀ ਹੱਥ ਜੋੜ ਕੇ ਲੋਕਾਂ ਨੂੰ ਸੱਚ ਦੱਸਣ ਦੀ ਕੋਸ਼ਿਸ਼ ਕਰਦਾ ਹੈ ਕਿ ਉਸ ਦਾ ਅਮਨਦੀਪ ਨਾਲ ਕੋਈ ਨਜਾਇਜ਼ ਲਿੰਕ ਨਹੀਂ ਸੀ।ਉਸਨੇ ਕਿਹਾ ਕਿ ਅੱਜ ਜੇਕਰ ਕਿਸੇ ਵੀ ਇਵੈਂਟ ਜਾਂ ਸਮੂਹ ‘ਚ ਉਸਦਾ ਨਾਂ ਲਿਆ ਜਾਂਦਾ ਹੈ ਤਾਂ ਲੋਕ ਉਸਨੂੰ ‘ਚਿੱਟਾ QUEEN’ ਨਾਲ ਜੋੜ ਕੇ ਦੇਖਦੇ ਹਨ। ਦਰਸ਼ਨਜੀਤ ਨੇ ਭਾਵੁਕ ਹੋ ਕੇ ਦੱਸਿਆ ਕਿ ਉਹ ਕਈ ਵਾਰੀ ਹੱਥ ਜੋੜ ਕੇ ਲੋਕਾਂ ਨੂੰ ਸੱਚ ਦੱਸਣ ਦੀ ਕੋਸ਼ਿਸ਼ ਕਰਦਾ ਹੈ ਕਿ ਉਸ ਦਾ ਅਮਨਦੀਪ ਨਾਲ ਕੋਈ ਨਜਾਇਜ਼ ਲਿੰਕ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...