February 5, 2025, 6:01 pm
----------- Advertisement -----------
HomeNewsBreaking Newsਚਾਈਨਾ ਡੋਰ ਦੀ ਚਪੇਟ ''ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ...

ਚਾਈਨਾ ਡੋਰ ਦੀ ਚਪੇਟ ”ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ ”ਚ ਪੁੱਜੇ ਹਸਪਤਾਲ

Published on

----------- Advertisement -----------

 ਲਗਾਤਾਰ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਵੀ ਲੋਕ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵੀ ਲੋਕਾਂ ਨੇ ਰੱਜ ਕੇ ਪਤੰਗ ਚੜ੍ਹਾਏ, ਉਹ ਵੀ ਚਾਈਨਾ ਡੋਰ ਨਾਲ। ਉਹ ਇਸ ਬਾਰੇ ਵੀ ਨਹੀਂ ਸੋਚ ਰਹੇ ਕਿ ਇਸ ਨਾਲ ਕਿਸੇ ਨਾਲ ਕੋਈ ਹਾਦਸਾ ਵਾਪਰ ਸਕਦਾ ਹੈ, ਜਾਂ ਫ਼ਿਰ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਉਹ ਬਸ ਕੁਝ ਦੇਰ ਦੇ ਮਜ਼ੇ ਲਈ ਇੰਨਾ ਵੱਡਾ ਖ਼ਤਰਾ ਦੇਖ ਕੇ ਵੀ ਚਾਈਨਾ ਡੋਰ ਵਰਤਣ ਤੋਂ ਪਰਹੇਜ਼ ਨਹੀਂ ਕਰ ਰਹੇ।

ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਖੰਨਾ ਸ਼ਹਿਰ ਤੋਂ ਆਇਆ ਹੈ, ਜਿੱਥੇ ਪੰਜਾਬ ਦੇ ਮਸ਼ਹੂਰ ਗਾਇਕ ਬਿੱਟੂ ਖੰਨਾ ਵਾਲਾ ਵੀ ਚਾਈਨਾ ਡੋਰ ਦੀ ਚਪੇਟ ‘ਚ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਚਾਈਨਾ ਡੋਰ ਨਾਲ ਜ਼ਖ਼ਮੀ ਹੋਣ ਮਗਰੋਂ ਉਹ ਖੰਨਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਪੁੱਜੇ। ਇਸ ਮਗਰੋਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਚਾਈਨਾ ਡੋਰ ਖ਼ਿਲਾਫ਼ ਸਖ਼ਤੀ ਤਾਂ ਜ਼ਰੂਰ ਕੀਤੀ ਹੈ, ਪਰ ਇਸ ਦੇ ਬਾਵਜੂਦ ਵੀ ਧੜੱਲੇ ਨਾਲ ਇਸ ਦਾ ਇਸਤੇਮਾਲ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਕੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...

ਆਰਾਧਿਆ ਬੱਚਨ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ, ਅਦਾਲਤ ਨੇ ਗੂਗਲ ਨੂੰ ਭੇਜਿਆ ਨੋਟਿਸ

ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਧੀ ਆਰਾਧਿਆ ਬੱਚਨ ਨੇ ਆਪਣੇ ਬਾਰੇ ਗੁੰਮਰਾਹਕੁੰਨ ਔਨਲਾਈਨ...

ਰਾਸ਼ਟਰਪਤੀ ਮੁਰਮੂ, ਰਾਹੁਲ ਗਾਂਧੀ ਤੇ ਆਤਿਸ਼ੀ ਨੇ ਪਾਈ ਵੋਟ, 9 ਵਜੇ ਤੱਕ ਹੋਈ 8.10% ਵੋਟਿੰਗ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ...

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ, 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ।...

ਅਮਰੀਕਾ ਤੋਂ ਡਿਪੋਰਟ ਕੀਤੇ ਗਏ 205 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਅਮਰੀਕਾ ਵਿੱਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ, 205 ਭਾਰਤੀ ਜੋ...

ਮਸ਼ਹੂਰ ਫਿਲਮ ਮੇਕਰ ਨੇ 44 ਸਾਲ ‘ਚ ਦੁਨਿਆ ਨੂੰ ਕਿਹਾ ਅਲਵਿਦਾ, ਘਰ ‘ਚੋਂ ਮਿਲੀ ਲਾ+ਸ਼

ਤੇਲਗੂ ਫਿਲਮ ਨਿਰਮਾਤਾ ਕੇਪੀ ਚੌਧਰੀ ਸੋਮਵਾਰ ਨੂੰ ਗੋਆ ਦੇ ਇੱਕ ਪਿੰਡ ਵਿੱਚ ਕਿਰਾਏ ਦੇ...

ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ...

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ...