September 25, 2026, 6:23 am
----------- Advertisement -----------
HomeNewsBreaking Newsਵਿਆਹ ਦੇ ਬੰਧਨ ਵਿਚ ਬੱਝੀ ਬੈਡਮਿੰਟਨ ਸਟਾਰ ਪੀਵੀ ਸਿੰਧੂ, ਪਹਿਲੀ ਤਸਵੀਰ ਆਈ...

ਵਿਆਹ ਦੇ ਬੰਧਨ ਵਿਚ ਬੱਝੀ ਬੈਡਮਿੰਟਨ ਸਟਾਰ ਪੀਵੀ ਸਿੰਧੂ, ਪਹਿਲੀ ਤਸਵੀਰ ਆਈ ਸਾਹਮਣੇ

Published on

----------- Advertisement -----------

 ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਉਨ੍ਹਾਂ ਦਾ ਵਿਆਹ ਰਾਜਸਥਾਨ ਦੇ ਉਦੈਪੁਰ ਵਿਚ ਹੋਇਆ। ਪੀਵੀ ਸਿੰਧੂ ਦੇ ਵਿਆਹ ਵਿਚ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਾ ਵਿਆਹ ਵੈਂਕਟ ਦੱਤਾ ਸਾਈਂ ਨਾਲ ਹੋਇਆ ਹੈ। ਉਹ ਇਕ ਬਿਜ਼ਨੈਸਮੈਨ ਹਨ।ਸਿੰਧੂ ਅਤੇ ਵੈਂਕਟ ਦਾ ਵਿਆਹ ਹਿੰਦੂ ਰੀਤੀ-ਰਿਵਾਜਾਂ ਨਾਲ ਹੋਇਆ। ਸਿੰਧੂ ਦੇ ਵਿਆਹ ‘ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਪਹੁੰਚੇ ਸਨ। ਉਨ੍ਹਾਂ ਨੇ ਇਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਹੈ।ਪੀਵੀ ਸਿੰਧੂ ਦੇ ਵਿਆਹ ‘ਚ ਕਰੀਬੀ ਰਿਸ਼ਤੇਦਾਰਾਂ ਦੇ ਨਾਲ-ਨਾਲ ਕੁਝ ਮਸ਼ਹੂਰ ਹਸਤੀਆਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਹੁਣ ਰਿਸੈਪਸ਼ਨ ਭਲਕੇ ਹੋਵੇਗੀ। ਕਈ ਮਹਾਨ ਹਸਤੀਆਂ ਇਸ ਵਿਚ ਪਹੁੰਚ ਸਕਦੀਆਂ ਹਨ। ਸਿੰਧੂ ਨੇ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਵੀ ਸੱਦਾ ਦਿੱਤਾ ਸੀ। ਉਹ ਖ਼ੁਦ ਵੈਂਕਟ ਨਾਲ ਸਚਿਨ ਦੇ ਘਰ ਗਈ ਸੀ। ਸਿੰਧੂ ਅਤੇ ਵੈਂਕਟ ਦਾ ਵਿਆਹ ਉਦੈਪੁਰ ਦੇ ਹੋਟਲ ਰਾਫ਼ੇਲਜ਼ ਵਿਚ ਹੋਇਆ।ਆਮ ਤੌਰ ‘ਤੇ ਵਿਆਹ ‘ਤੇ ਲਾਲ ਪਹਿਰਾਵਾ ਪਹਿਨਿਆ ਜਾਂਦਾ ਹੈ ਪਰ ਸਿੰਧੂ ਨੇ ਖਾਸ ਸਾੜ੍ਹੀ ਪਹਿਨੀ ਸੀ। ਉਸ ਨੇ ਗੋਲਡਨ ਕਰੀਮ ਰੰਗ ਦੀ ਸਾੜ੍ਹੀ ਚੁਣੀ ਸੀ। ਜਿਸ ਵਿਚ ਉਹ ਬਹੁਤ ਖ਼ੂਬਸੂਰਤ ਲੱਗ ਰਹੀ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...