ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ। ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਸੜਕ ਹਾਦਸਾ ਹੋਇਆ। ਇਸ ਹਾਦਸੇ ਕਾਰਨ ਪੰਜਾਬੀ ਗਾਇਕ ਦੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
----------- Advertisement -----------
ਮੰਦਭਾਗੀ ਖ਼ਬਰ: ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਹੋਈ ਮੌ+ਤ
Published on
----------- Advertisement -----------












