November 13, 2026, 4:01 pm
----------- Advertisement -----------
HomeNewsLatest Newsਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਲੁਧਿਆਣਾ 'ਚ ਤਿਆਰੀਆਂ ਜ਼ੋਰਾਂ 'ਤੇ

ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਲੁਧਿਆਣਾ ‘ਚ ਤਿਆਰੀਆਂ ਜ਼ੋਰਾਂ ‘ਤੇ

Published on

----------- Advertisement -----------

ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚਣਗੇ। ਜਿੱਥੇ ਦਾਖਾ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਜਾਵੇਗੀ। ਚੋਣ ਕਮਿਸ਼ਨ ਦੀਆਂ ਪਾਬੰਦੀਆਂ ਦੇ ਮੱਦੇਨਜ਼ਰ ਇਸ ਰੈਲੀ ਵਿੱਚ ਸਿਰਫ਼ ਇੱਕ ਹਜ਼ਾਰ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ। ਕਾਂਗਰਸ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਰੈਲੀ ਕਰੇਗੀ ਅਤੇ ਵਰਚੁਅਲ ਤਰੀਕੇ ਨਾਲ ਲਾਈਵ ਟੈਲੀਕਾਸਟ ਕਰੇਗੀ।

ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਆਏ ਸਨ। ਉਨ੍ਹਾਂ ਜਲੰਧਰ ਵਿੱਚ ਵਰਚੁਅਲ ਰੈਲੀ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਦਾ ਚਿਹਰਾ ਹੋਣ ਦਾ ਦਾਅਵਾ ਕੀਤਾ। ਸਿੱਧੂ ਨੇ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ ਪੰਜਾਬ ਕਾਂਗਰਸ ਦਾ ਚਿਹਰਾ ਕੌਣ ਬਣੇਗਾ। ਪੰਜਾਬ ਨੂੰ ਇਸ ਦੁਬਿਧਾ ਵਿੱਚੋਂ ਬਾਹਰ ਆਉਣਾ ਪਵੇਗਾ। ਇਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ 111 ਦਿਨਾਂ ਦਾ ਕੰਮ ਪਸੰਦ ਹੈ ਤਾਂ ਉਨ੍ਹਾਂ ਨੂੰ 5 ਸਾਲ ਦਾ ਮੌਕਾ ਦਿੱਤਾ ਜਾਵੇ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਵਰਕਰ ਚਾਹੀਦੇ ਹਨ ਤਾਂ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...