October 17, 2026, 12:27 pm
----------- Advertisement -----------
HomeNewsLatest Newsਟੀ-ਸ਼ਰਟ 'ਚ ਠੰਢ ਮਹਿਸੂਸ ਨਹੀਂ ਹੁੰਦੀ? ਰਿਪੋਰਟਰ ਦੇ ਸਵਾਲ ਰਾਹੁਲ ਗਾਂਧੀ ਨੇ...

ਟੀ-ਸ਼ਰਟ ‘ਚ ਠੰਢ ਮਹਿਸੂਸ ਨਹੀਂ ਹੁੰਦੀ? ਰਿਪੋਰਟਰ ਦੇ ਸਵਾਲ ਰਾਹੁਲ ਗਾਂਧੀ ਨੇ ਦਿੱਤਾ ਮਜ਼ਾਕੀਆ ਜਵਾਬ

Published on

----------- Advertisement -----------

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਹੈ।ਭਾਰਤ ਜੋੜੋ ਯਾਤਰਾ ‘ਚ ਇਨ੍ਹੀਂ ਦਿਨੀਂ ਰਾਹੁਲ ਗਾਂਧੀ ਦੀ ਟੀ-ਸ਼ਰਟ ਸਭ ਤੋਂ ਜ਼ਿਆਦਾ ਚਰਚਾ ‘ਚ ਹੈ। ਦਰਅਸਲ, ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਸਿਰਫ ਟੀ-ਸ਼ਰਟ ਪਹਿਨੇ ਨਜ਼ਰ ਆ ਰਹੇ ਹਨਹੁਣ ਲੋਕਾਂ ਦੇ ਜ਼ੁਬਾਨ ‘ਤੇ ਸਵਾਲ ਹੈ ਕਿ ਕੀ ਰਾਹੁਲ ਗਾਂਧੀ ਨੂੰ ਠੰਢ ਨਹੀਂ ਲੱਗਦੀ? ਜਦੋਂ ਰਾਹੁਲ ਗਾਂਧੀ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਖੁਦ ਇਸ ਦਾ ਜਵਾਬ ਦਿੱਤਾ।ਰਾਹੁਲ ਨੇ ਕਿਹਾ, ‘ਫਿਲਹਾਲ ਸਿਰਫ ਟੀ-ਸ਼ਰਟ ਚੱਲ ਰਹੀ ਹੈ ਅਤੇ ਜਦੋਂ ਤੱਕ ਟੀ-ਸ਼ਰਟ ਚੱਲੇਗੀ ਉਦੋਂ ਤੱਕ ਚੱਲੇਗੀ।’

ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ ਫਿਲਹਾਲ ਬਰੇਕ ‘ਤੇ ਹੈ। ਭਾਰਤ ਜੋੜੋ ਯਾਤਰਾ 24 ਦਸੰਬਰ ਨੂੰ ਦਿੱਲੀ ਪਹੁੰਚੀ। 3 ਜਨਵਰੀ ਨੂੰ ਇਹ ਯਾਤਰਾ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਫਿਰ ਸ਼ੁਰੂ ਹੋਵੇਗੀ। ਖਬਰਾਂ ਮੁਤਾਬਕ ਜੰਮੂ-ਕਸ਼ਮੀਰ ਦੇ ਇਸ ਦੌਰੇ ‘ਚ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਵੀ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...