February 10, 2026, 12:08 am
----------- Advertisement -----------
HomeNewsBreaking Newsਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

Published on

----------- Advertisement -----------

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਛਾਪੇਮਾਰੀ ਰਾਣਾ ਗੁਰਜੀਤ ਦੇ ਸੈਕਟਰ 9 ਵਿਚਲੀ ਉਨ੍ਹਾਂ ਦੀ ਰਿਹਾਇਸ਼ ਤੇ ਦਫਤਰ ‘ਤੇ ਕੀਤੀ ਜਾ ਰਹੀ ਹੈ। ਸੀਬੀਆਈ ਨੇ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਟੀਮ 4 ਤੋਂ 5 ਗੱਡੀਆਂ ਵਿਚ ਆਈ ਤੇ ਉਨ੍ਹਾਂ ਨਾਲ ਭਾਰਤ-ਤਿੱਬਤ ਸੀਮਾ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰ ਤੋਂ ਬੰਦ ਕਰ ਦਿੱਤੇ ਗਨ। ਜਾਂਚ ਦੌਰਾਨ ਵਿਧਾਇਕ ਦਫਤਰ ਦੇ ਸਾਰੇ ਕਰਮਚਾਰੀਆਂ ਦੇ ਮੋਬਾਈਲ ਫੋਨ ਸਵਿਚ ਆਫ ਪਾਏ ਗਏ।

ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਫਿਲਹਾਲ ਛਾਪੇਮਾਰੀ ਦੇ ਕਾਰਨਾਂ ਤੇ ਜਾਂਚ ਦੇ ਵੇਰਵੇ ਬਾਰੇ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ। ਇਹ ਕਾਰਵਾਈ ਕਿਸ ਮਾਮਲੇ ਵਿਚ ਕੀਤੀ ਗਈ ਹੈ ਇਸ ਬਾਰੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...