ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਦੁਪਹਿਰ 2.30 ਵਜੇ ਐੱਸ.ਐੱਸ.ਪੀ. ਪਟਿਆਲਾ ਪ੍ਰੈੱਸ ਕਾਨਫ਼ਰੰਸ ਕਰਨਗੇ।
----------- Advertisement -----------
ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ
Published on
----------- Advertisement -----------











