ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਆਪਣੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ। ਕੁਝ ਕਿਸਾਨਾਂ ਦੀਆਂ ਫ਼ਸਲਾਂ ਅਜੇ ਮੰਡੀਆਂ ਵਿਚ ਹੀ ਹਨ। ਕੁਝ ਵਾਢੀਆਂ ਦੇ ਅਧੀਨ ਹਨ। ਬੇ-ਮੌਸਮੀ ਹੋ ਰਹੀ ਬਾਰਿਸ਼ ਨਾਲ ਕਿਸਾਨਾਂ ਨੂੰ ਆਪਣੇ ਮਾਲੀ ਨੁਕਸਾਨ ਦਾ ਸਹਿਮ ਬਣਿਆ ਹੋਇਆ ਹੈ।
----------- Advertisement -----------
ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ
Published on
----------- Advertisement -----------












