November 18, 2026, 3:06 am
----------- Advertisement -----------
HomeNewsBreaking Newsਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼...

ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ

Published on

----------- Advertisement -----------

ਪੰਜਾਬ ਵਿੱਚ ਨੌਤਪਾ ਵਿਚਾਲੇ ਗਰਮੀ ਆਪਣਾ ਅਸਰ ਦਿਖਾ ਰਹੀ ਹੈ ਅਤੇ ਪਾਰਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਤੱਕ ਪੰਜਾਬ ਵਿੱਚ ਕੋਈ ਵੀ ਗਰਮੀ ਦੀ ਲਹਿਰ ਦੀ ਚਿਤਾਵਨੀ ਨਹੀਂ ਹੈ।

ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੇ ਨਾਲ-ਨਾਲ ਮੀਂਹ ਦੀ ਅਲਰਟ ਜਾਰੀ ਕੀਤਾ ਗਿਆ ਹੈ। 30 ਮਈ ਤੱਕ ਸੂਬੇ ਵਿੱਚ ਕਿਤੇ ਵੀ ਗਰਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ਵਿੱਚ ਯਾਨੀ 30 ਤਰੀਕ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਆ ਸਕਦਾ ਹੈ। ਪੰਜਾਬ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਮੋਹਾਲੀ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇੱਥੇ ਮੌਸਮ ਖਰਾਬ ਰਹਿ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪਾਰਾ ਵਿੱਚ ਵਾਧਾ ਦੇਖਣ ਨੂੰ ਮਿਲੇਗਾ।

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿਚ ਹਨੇਰੀ ਤੇ ਬਿਜਲੀ ਡਿੱਗਣ ਦੀ ਆਸਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...