ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਤੋਂ ਬਾਅਦ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਨੂੰ ਅਪਡੇਟ ਕਰਦਿਆਂ ਹੁਣ ਪ੍ਰਧਾਨ ਦੀ ਥਾਂ ਸਾਬਕਾ ਪ੍ਰਧਾਨ ਅਪਡੇਟ ਕਰ ਦਿੱਤਾ ਹੈ।
----------- Advertisement -----------
ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President
Published on
----------- Advertisement -----------












