July 23, 2026, 9:58 pm
----------- Advertisement -----------
HomeNewsLatest Newsਕਿਸਾਨਾਂ ਦੀ ਕਿਉਂ ਹੋਈ ਸਿਆਸਤ 'ਚ ਐਂਟਰੀ, ਰਾਜੇਵਾਲ ਨੇ ਦੱਸੀ ਹਕੀਕਤ

ਕਿਸਾਨਾਂ ਦੀ ਕਿਉਂ ਹੋਈ ਸਿਆਸਤ ‘ਚ ਐਂਟਰੀ, ਰਾਜੇਵਾਲ ਨੇ ਦੱਸੀ ਹਕੀਕਤ

Published on

----------- Advertisement -----------

ਚੰਡੀਗੜ੍ਹ: ਕਿਸਾਨਾਂ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੇ ਚੋਣ ਬਿਗੁਲ ਵਜਾ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਇਹ ਪਾਰਟੀ ਬਣਾਉਣ ਦਾ ਕਾਰਨ ਵੀ ਦੱਸਿਆ ਹੈ। ਉਨ੍ਹਾਂ ਨੇ ਕਿਹਾ -”ਮੇਰੀ ਉਮਰ ਅਰਾਮ ਕਰਨ ਦੀ ਹੈ ਪਰ ਲੋਕਾਂ ਦੇ ਹੁਕਮ ਕਰਨ ਮੈਨੂੰ ਇਹ ਕਦਮ ਚੁੱਕਣ ਪਿਆ। ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਦਾ ਮਸਲਾ ਬਣਾ ਕੇ, ਸ਼ਰਾਬ ਵੰਡ ਕੇ ਇਲੈਕਸ਼ਨ ਜਿੱਤਣਾ ਚਹੁੰਦੀਆਂ ਹਨ। ਕਈ ਲੋਕ ਕਿਸਾਨਾਂ ਦੀ ਪਾਰਟੀ ਦੀ ਨਿੰਦਾ ਕਰਦੇ ਹਨ। ਕਈ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ।”

ਉਨ੍ਹਾਂ ਕਿਹਾ ਕਿ -”ਸਾਡੇ ਕੁਦਰਤੀ ਸੋਮੇ ਲੁੱਟੇ ਜਾ ਰਹੇ ਹਨ। ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ ਸਭ ਪੰਜਾਬ ਨੂੰ ਲੁੱਟ ਰਹੇ ਹਨ। ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਡਾ ਸਾਥ ਦਿਓ, ਲੋਕਾਂ ਦੀ ਗੱਲ ਨਹੀਂ ਸੁਣਨੀ।” ਉਨ੍ਹਾਂ ਕਿਹਾ ਕਿ ”ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੰਮ ਤੁਸੀਂ ਕੀਤਾ ਹੈ। 94% ਫਾਂਸੀ ਪੰਜਾਬੀਆਂ ਨੂੰ ਲੱਗੀ ਤੇ 96-97% ਤੱਕ ਲੋਕਾਂ ਨੇ ਕਾਲੇ ਪਾਣੀ ਦੀ ਸਜ਼ਾ ਕੱਟੀ ਜਿੱਥੇ ਬੇਹੱਦ ਜ਼ੁਲਮ ਕੀਤੇ ਜਾਂਦੇ ਸੀ। ਇਸ ਲਈ ਤੁਸੀਂ ਕੁਰਬਾਨੀ ਦੇ ਪੁਤਲੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਕੇਂਦਰ ਨੂੰ ਚੰਗਾ ਨਹੀਂ ਲੱਗਾ। ਅੱਜ ਹਰ ਜਗ੍ਹਾ ਤੇ ਪ੍ਰਾਈਵੇਟ ਆ ਗਏ ਹਨ। ਹੁਣ ਸੋਚਣ ਦਾ ਸਮਾਂ ਨਹੀਂ। ਪੰਜਾਬ ਦੀ ਆਰਥਿਕ ਉਮਰ 2 ਸਾਲ ਤੋਂ ਵੱਧ ਨਹੀਂ। ਇਸ ਲਈ ਜਾਂ ਤਾਂ ਜਵਾਨੀ ਨਸ਼ੇ ਵਿੱਚ ਚਲੀ ਜਾਵੇਗੀ ਜਾਂ ਜਵਾਨੀ ਹਥਿਆਰ ਚੁੱਕੇਗੀ ਤੇ 84 ਵਾਲਾ ਸਮੇਂ ਆਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...