November 11, 2026, 12:37 pm
----------- Advertisement -----------
HomeNewsBreaking Newsਰਾਜ ਕੁਮਾਰ ਵੇਰਕਾ ਨੇ ਘੇਰੀ ਪੰਜਾਬ ਸਰਕਾਰ, ਕਿਹਾ, ਜਨਤਾ ਨੇ ਨਹੀਂ ਲਾਉਣਾ...

ਰਾਜ ਕੁਮਾਰ ਵੇਰਕਾ ਨੇ ਘੇਰੀ ਪੰਜਾਬ ਸਰਕਾਰ, ਕਿਹਾ, ਜਨਤਾ ਨੇ ਨਹੀਂ ਲਾਉਣਾ ਮੂੰਹ

Published on

----------- Advertisement -----------

ਅਮ੍ਰਿਤਸਰ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕਾਂ ਦੀ ਅੱਜ ਮੀਟਿੰਗ ਬੁਲਾਈ ਗਈ ਹੈ ਜਿਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਕੈਬਨਟ ਮੰਤਰੀ ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦਿੱਲੀ ਵਿੱਚ ਜਿਹੜੀ ਜਿਹੜੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਂ ਤੇ ਮੰਤਰੀਆਂ ਦੀ ਮੀਟਿੰਗ ਬੁਲਾਈ ਗਈ ਹੈ। ਉਸ ਵਿੱਚ ਦੱਸਿਆ ਜਾਵੇਗਾ ਕਿ ਪਾਰਟੀ ਇਕੱਠੀ ਹੈ ਉਨ੍ਹਾ ਕਿਹਾ ਕਿ ਕੇਜਰੀਵਾਲ ਜਾਣਦਾ ਹੈ ਕਿ ਝੂਠ ਦੀ ਬੁਨਿਆਦ ਤੇ ਬਣਿਆ ਹੋਇਆ ਹਵਾ ਮਹਿਲ  ਕਿਸ ਤਰ੍ਹਾਂ ਢੇਰ ਹੋਇਆ ਹੈ ਅੱਜ ਜੌ ਦਿੱਲੀ ਵਿੱਚ ਹੋਇਆ ਹੈ ਉਹ ਜਾਣਦੇ ਹਨ ਕਿ ਪੰਜਾਬ ਵਿੱਚ ਵੀ ਜਨਤਾ ਨੇ ਉਨਾਂ ਨੂੰ ਮੂੰਹ ਨਹੀਂ ਲਗਾਉਣਾ ਉਨ੍ਹਾ ਦੇ ਵਿਧਾਇਕ ਖੇਰੂ ਖੇਰੂ ਹੋ ਜਾਣਗੇ ਕੁੱਝ ਲੋਕ ਕਾਂਗਰਸ ਪਾਰਟੀ ਵਿੱਚ ਜਾਣਗੇ ਕੁੱਝ ਭਾਜਪਾ ਵਿੱਚ ਜਾਣਗੇ ਕਈ ਲੋਕ ਦੂਜਿਆਂ ਪਾਰਟੀਆ ਵਿਚ ਸ਼ਾਮਿਲ ਹੋਣਗੇ ਇਹ ਸੋਚ ਰਹੇ ਹਨ ਜਲਦੀ ਚੁਣਾਵ ਹੋਣਗੇ ਇਥੇ ਵੀ ਪਾਰਟੀ ਬਚਨੀ ਨਹੀ ਕਿਉੰਕਿ ਪੰਜਾਬ ਦੇ ਹਾਲਾਤ ਵੱਧ ਤੋਂ ਬੱਤਰ ਹੋਏ ਪਏ ਹਨ। ਹੁਣ ਪੰਜਾਬ ਦੇ ਲੋਕ ਪੰਜਾਬ ਸਰਕਾਰ ਤੇ ਭਰੋਸਾ ਨਹੀਂ ਕਰ ਰਹੇ ਪੰਜਾਬ ਦੇ ਲੋਕ ਇਹ ਵੀ ਜਾਣਦੇ ਹਨ ਕਿ ਕਾਂਗਰਸ ਦੇ ਸਵਾਹ ਹੋਰ ਕੋਈ ਪੰਜਾਬ ਨੂੰ ਸੰਭਾਲ ਨਹੀਂ ਸਕਦਾ ਜਲਦੀ ਦੁਬਾਰਾ ਚੋਣਾਂ ਹੋਣਗੀਆਂ ਤੇ ਪੰਜਾਬ ਵਿੱਚ ਕਾਂਗਰਸ ਦੁਬਾਰਾ ਸਰਕਾਰ ਬਣਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...