June 30, 2026, 9:18 pm
----------- Advertisement -----------
HomeNewsਕੇਜਰੀਵਾਲ ਜਦੋਂ ਵੀ ਆਉਂਦੇ ਹਨ, ਪੰਜਾਬ ਵਿੱਚ ਕੋਰੋਨਾ ਫੈਲਾ ਕੇ ਚਲੇ ਜਾਂਦੇ...

ਕੇਜਰੀਵਾਲ ਜਦੋਂ ਵੀ ਆਉਂਦੇ ਹਨ, ਪੰਜਾਬ ਵਿੱਚ ਕੋਰੋਨਾ ਫੈਲਾ ਕੇ ਚਲੇ ਜਾਂਦੇ ਹਨ: ਰਾਜਕੁਮਾਰ ਵੇਰਕਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸਰਕਾਰ ਦੇ ਮੰਤਰੀ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਕੇਜਰੀਵਾਲ ਜਦੋਂ ਵੀ ਆਉਂਦਾ ਹੈ, ਪੰਜਾਬ ਵਿੱਚ ਕੋਰੋਨਾ ਫੈਲਾ ਕੇ ਚਲਾ ਜਾਂਦਾ ਹੈ।ਕੇਜਰੀਵਾਲ ਪਹਿਲਾਂ ਵੀ ਆਏ ਸਨ ਅਤੇ ਉਨ੍ਹਾਂ ਨੂੰ ਖੁਦ ਵੀ ਕਰੋਨਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ 15 ਜਨਵਰੀ ਤੱਕ ਪ੍ਰਚਾਰ ਨਾ ਕਰੇ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਮੋਹਾਲੀ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...