November 11, 2026, 4:11 pm
----------- Advertisement -----------
HomeNewsBreaking Newsਭਾਜਪਾ ਨੂੰ ਵੱਡਾ ਝਟਕਾ, ਅਦਾਕਾਰਾ ਰੰਜਨਾ ਨਾਚਿਆਰ ਨੇ ਦਿੱਤਾ ਅਸਤੀਫ਼ਾ; ਤਿੰਨ ਭਾਸ਼ਾ...

ਭਾਜਪਾ ਨੂੰ ਵੱਡਾ ਝਟਕਾ, ਅਦਾਕਾਰਾ ਰੰਜਨਾ ਨਾਚਿਆਰ ਨੇ ਦਿੱਤਾ ਅਸਤੀਫ਼ਾ; ਤਿੰਨ ਭਾਸ਼ਾ ਨੀਤੀ ‘ਤੇ ਪ੍ਰਗਟਾਈ ਨਾਰਾਜ਼ਗੀ

Published on

----------- Advertisement -----------

ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੀ ਦੱਖਣ ਦੀ ਅਦਾਕਾਰਾ ਰੰਜਨਾ ਨਾਚਿਆਰ ਨੇ ਮੰਗਲਵਾਰ ਨੂੰ ਭਾਜਪਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਸਤੀਫ਼ੇ ਦਾ ਕਾਰਨ ਤਿੰਨ ਭਾਸ਼ਾਈ ਨੀਤੀ ਲਾਗੂ ਕਰਨਾ ਦੱਸਿਆ ਗਿਆ ਹੈ। ਇਸ ਦੇ ਨਾਲ ਹੀ, ਉਹ ਤਾਮਿਲਨਾਡੂ ਰਾਜ ਦੀ ਅਣਦੇਖੀ ਤੋਂ ਵੀ ਨਾਰਾਜ਼ ਹਨ।

ਰੰਜਨਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਇੱਕ ਤਾਮਿਲ ਔਰਤ ਹੋਣ ਦੇ ਨਾਤੇ ਮੈਂ ਤਿੰਨ ਭਾਸ਼ਾ ਨੀਤੀ ਨੂੰ ਸਵੀਕਾਰ ਨਹੀਂ ਕਰ ਸਕਦੀ। ਮੈਂ ਦ੍ਰਾਵਿੜਾਂ ਪ੍ਰਤੀ ਵਧਦੀ ਦੁਸ਼ਮਣੀ ਅਤੇ ਤਾਮਿਲਨਾਡੂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਦੀ ਲਗਾਤਾਰ ਅਣਦੇਖੀ ਨੂੰ ਸਵੀਕਾਰ ਨਹੀਂ ਕਰ ਸਕਦੀ।” ਅਦਾਕਾਰਾ ਤੋਂ ਸਿਆਸਤਦਾਨ ਬਣੀ ਇਹ ਮਹਿਲਾ ਪਿਛਲੇ ਅੱਠ ਸਾਲਾਂ ਤੋਂ ਭਾਜਪਾ ਨਾਲ ਜੁੜੀ ਹੋਈ ਸੀ। ਉਸਨੇ ਜ਼ੋਰ ਦੇ ਕੇ ਕਿਹਾ ਕਿ ਉਹ ਪਾਰਟੀ ਵਿੱਚ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਅਤੇ ਰਾਸ਼ਟਰਵਾਦ ਪ੍ਰਤੀ ਸਮਰਪਣ ਦੀ ਭਾਵਨਾ ਕਾਰਨ ਸ਼ਾਮਲ ਹੋਈ ਹੈ।

ਰੰਜਨਾ ਨੇ ਪੱਤਰ ਵਿੱਚ ਅੱਗੇ ਲਿਖਿਆ ਕਿ ਮੈਂ ਰਾਸ਼ਟਰਵਾਦ ਅਤੇ ਸਮਰਪਣ ਨਾਲ ਪਾਰਟੀ ਵਿੱਚ ਸ਼ਾਮਲ ਹੋਈ ਸੀ, ਪਰ ਪਾਰਟੀ ਦੇ ਵਧਦੇ ‘ਤੰਗ ਨਜ਼ਰੀਏ’ ਅਤੇ ਤਾਮਿਲਨਾਡੂ ਪ੍ਰਤੀ ਅਣਗਹਿਲੀ ਨੇ ਮੇਰੇ ਲਈ ਕੁਝ ਸਵਾਲ ਖੜ੍ਹੇ ਕੀਤੇ ਹਨ।” ਆਪਣੇ ਅਸਤੀਫ਼ੇ ਪੱਤਰ ਵਿੱਚ ਨਾਚਿਆਰ ਨੇ ਆਪਣੀਆਂ ਚਿੰਤਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਕਿਹਾ ਕਿ ਭਾਜਪਾ ਦੀਆਂ ਕੇਂਦਰੀਕਰਨ ਨੀਤੀਆਂ ਤਾਮਿਲਨਾਡੂ ਦੇ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...