November 16, 2026, 6:06 pm
----------- Advertisement -----------
HomeNewsBreaking Newsਰਾਜਵੀਰ ਜਵੰਦਾ ਦਾ ਜੱਦੀ ਪਿੰਡ ਹੋਵੇਗਾ ਅੰਤਿਮ ਸੰਸਕਾਰ,ਮਨੋਰੰਜਨ ਜਗਤ ‘ਚ ਸੋਗ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਹੋਵੇਗਾ ਅੰਤਿਮ ਸੰਸਕਾਰ,ਮਨੋਰੰਜਨ ਜਗਤ ‘ਚ ਸੋਗ

Published on

----------- Advertisement -----------

ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸਵੇਰੇ 10.55 ਵਜੇ ਆਖਰੀ ਸਾਹ ਲਿਆ। ਉਹ 11 ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਫੋਰਟਿਸ ਹਸਪਤਾਲ ਨੇ ਦੁਪਹਿਰ 12.30 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਦਾ ਰਸਮੀ ਨੋਟਿਸ ਜਾਰੀ ਕੀਤਾ।

ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਦੇ ਫੇਜ਼ 6 ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਪਹਿਲਾਂ ਮੋਹਾਲੀ ਵਾਲੇ ਘਰ ਲਿਆਂਦੀ ਗਈ। ਪਰਿਵਾਰ ਸ਼ਾਮ 4.45 ਵਜੇ ਦੇ ਕਰੀਬ ਮ੍ਰਿਤਕ ਦੇਹ ਲੈ ਕੇ ਲੁਧਿਆਣਾ ਲਈ ਰਵਾਨਾ ਹੋ ਗਿਆ। ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਜਗਰਾਓਂ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਕੀਤਾ ਜਾਵੇਗਾ। ਜਿਸ ਜਗ੍ਹਾ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ, ਉਹ ਘਰ ਤੋਂ ਸਿਰਫ਼ 25-30 ਮੀਟਰ ਦੀ ਦੂਰੀ ‘ਤੇ ਹੈ। ਦੱਸ ਦੇਈਏ ਕਿ ਜਵੰਦਾ 27 ਸਤੰਬਰ ਨੂੰ ਬੱਦੀ ਤੋਂ ਬਾਈਕ ‘ਤੇ ਸ਼ਿਮਲਾ ਜਾਂਦੇ ਹੋਏ ਪਿੰਜੌਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹਸਪਤਾਲ ਲਿਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ‘ਤੇ ਸਨ।

ਫੋਰਟਿਸ ਹਸਪਤਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ ਤਾਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਅਤੇ ਬ੍ਰੇਨ ਬਹੁਤ ਡੈਮੇਜ ਹੋ ਚੁੱਕੇ ਸਨ। ਅੱਜ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦਾ ਦਿਹਾਤ ਹੋ ਗਿਆ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...