September 7, 2026, 6:54 pm
----------- Advertisement -----------
HomeNewsBreaking Newsਚੋਣਾਂ ਲੜ ਰਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਲੈ ਕੇ...

ਚੋਣਾਂ ਲੜ ਰਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਮੋਗਾ, 2 ਜਨਵਰੀ 2022 – ਚੋਣਾਂ ਲੜ ਰਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਜਿਹੜੇ ਆਗੂ ਚੋਣਾਂ ’ਚ ਹਿੱਸਾ ਲੈਣਗੇ, ਉਹ ਕੇਂਦਰ ਸਰਕਾਰ ਨਾਲ ਐੱਮ. ਐੱਸ. ਪੀ. ਸਬੰਧੀ ਗੱਲਬਾਤ ਕਰਨ ਲਈ ਬਣਾਈ ਗਈ ਕਮੇਟੀ ਦਾ ਹਿੱਸਾ ਨਹੀਂ ਹੋਣਗੇ।

ਇਸ ਪਹਿਲਾਂ ਬਲਬੀਰ ਸਿੰਘ ਰਾਜੇਵਾਲ ਅਤੇ ਗੁਰਨਾਮ ਸਿੰਘ ਚਢੂਨੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਲੜਣ ਲਈ ਆਪਣੀਆਂ ਪਾਰਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਦੋਵੇ ਜਾਣੇ ਐੱਮ. ਐੱਸ. ਪੀ. ਸਬੰਧੀ ਬਣਾਈ ਗਈ ਕਮੇਟੀ ’ਚ ਸ਼ਾਮਲ ਹਨ। ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡੇਰਾ ਹੰਸਾਲੀ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ’ਚ ਕਿਸਾਨ ਮੋਰਚੇ ਦੀ ਜਿੱਤ ਤੋਂ ਬਾਅਦ ਨਤਮਸਤਕ ਹੋਣ ਮੌਕੇ ਇਸ ਗੱਲ ਦਾ ਖੁਲਾਸਾ ਕੀਤਾ। ਟਿਕੈਤ ਨੇ ਇਹ ਵੀ ਕਿਹਾ ਕਿ ਜੋ ਵੀ ਸੰਯੁਕਤ ਕਿਸਾਨ ਮੋਰਚੇ ਦਾ ਆਗੂ ਚੋਣਾਂ ਲੜੇਗਾ, ਉਸ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...