September 23, 2026, 12:16 pm
----------- Advertisement -----------
HomeNewsLatest Newsਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਦਿੱਤੀ ਜੈੱਡ ਪਲੱਸ ਸਕਿਉਰਟੀ

ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਦਿੱਤੀ ਜੈੱਡ ਪਲੱਸ ਸਕਿਉਰਟੀ

Published on

----------- Advertisement -----------

ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਗਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਗੁਰਮੀਤ ਦੀ ਜਾਨ ਨੂੰ ਖਾਲਿਸਤਾਨ ਸਮਰਥਕਾਂ ਤੋਂ ਖਤਰਾ ਹੈ ਜਿਸ ਕਰਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਗਈ ਹੈ। ਹਰਿਆਣਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਰਿਪੋਰਟ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਰਾਮ ਰਹੀਮ ਨੇ 5 ਸਾਲ ਜੇਲ੍ਹ ਵਿੱਚ ਬਿਤਾਏ ਹਨ, ਇਸ ਲਈ ਪੈਰੋਲ ‘ਤੇ ਰਿਹਾਈ ਉਸ ਦਾ ਹੱਕ ਹੈ।

ਹਾਈ ਕੋਰਟ ’ਚ ਸੌਂਪੀ ਰਿਪੋਰਟ ’ਚ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਜੇਕਰ ਇਹ ਵੀ ਮੰਨ ਲਿਆ ਜਾਵੇ ਕਿ ਉਹ ਇਕ ਹਾਰਡ ਕੋਰ ਅਪਰਾਧੀ ਹੈ ਤਾਂ ਫਿਰ ਵੀ ਉਸਨੂੰ ਫਰਲੋ ’ਤੇ ਰਿਹਾਅ ਹੋਣ ਦਾ ਅਧਿਕਾਰ ਹੈ ਕਿਉਂਕਿ ਉਸਨੇ ਜੇਲ੍ਹ ’ਚ ਪੰਜ ਸਾਲ ਪੂਰੇ ਕਰ ਲਏ ਹਨ। ਸੋਮਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਨਹੀਂ ਹੋ ਸਕੀ। ਸਰਕਾਰ ਦੇ ਰਿਕਾਰਡ ਤੇ ਜਵਾਬ ’ਤੇ ਬੁੱਧਵਾਰ ਨੂੰ ਪਟੀਸ਼ਨਕਰਤਾ ਧਿਰ ਆਪਣਾ ਜਵਾਬ ਦਾਖ਼ਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...