September 29, 2026, 2:03 pm
----------- Advertisement -----------
HomeNewsLatest News'ਰਾਮ ਰਹੀਮ Hardcore ਅਪਰਾਧੀ ਨਹੀਂ ਹੈ', ਹਰਿਆਣਾ ਸਰਕਾਰ ਨੇ ਹਾਈ ਕੋਰਟ 'ਚ...

‘ਰਾਮ ਰਹੀਮ Hardcore ਅਪਰਾਧੀ ਨਹੀਂ ਹੈ’, ਹਰਿਆਣਾ ਸਰਕਾਰ ਨੇ ਹਾਈ ਕੋਰਟ ‘ਚ ਦਿੱਤੀ ਦਲੀਲ

Published on

----------- Advertisement -----------

ਡੇਰਾ ਮੁਖੀ ਰਾਮ ਰਹੀਮ ਇਸ ਸਮੇ ਪੈਰੋਲ ‘ਤੇ ਹੈ। ਉਸ ਦੀ ਪੈਰੋਲ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਹਾਈ ਕੋਰਟ ‘ਚ ਦਲੀਲ ਦਿਤੀ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਹਾਰਡ ਕੋਰ ਅਪਰਾਧੀ ਨਹੀਂ ਹੈ। ਇੰਨਾ ਹੀ ਨਹੀਂ, ਸਰਕਾਰ ਦਾ ਕਹਿਣਾ ਹੈ ਕਿ ਕਤਲ ਦੇ ਦੋ ਮਾਮਲਿਆਂ ਵਿੱਚ ਸਜ਼ਾ ਨੂੰ ਸੀਰੀਅਲ ਕਿਲਿੰਗ ਨਹੀਂ ਕਿਹਾ ਜਾ ਸਕਦਾ। ਗੁਰਮੀਤ ਹਮਲਾਵਰ ਨਹੀਂ ਸੀ। ਉਸ ਨੇ ਕਤਲ ਨਹੀਂ ਕੀਤੇ। ਹਰਿਆਣਾ ਸਰਕਾਰ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਕਤਲ ਦੇ ਸਹਿ-ਦੋਸ਼ੀਆਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ੀ ਠਹਿਰਾਇਆ ਗਿਆ ਹੈ।
ਦੱਸ ਦਈਏ ਕਿ ਬਲਾਤਕਾਰ ਦੇ ਮਾਮਲੇ ‘ਚ ਰਾਮ ਰਹੀਮ ਨੂੰ 10-10 ਸਾਲ ਦੀ ਸਜ਼ਾ ਹੋਈ ਹੈ। ਜਦਕਿ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਨੂੰ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਖਿਲਾਫ ਚਾਰ ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲੇ ਦੀ ਸੀਬੀਆਈ ਜਾਂਚ ਕਰ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਬੇਅਦਬੀ ਦੇ ਤਿੰਨ ਮਾਮਲੇ ਦਰਜ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...