August 29, 2026, 1:10 pm
----------- Advertisement -----------
HomeNewsLatest Newsਪੰਜਾਬ 'ਚ ਵਿਰੋਧ ਵਿਚਾਲੇ ਰਾਮ ਰਹੀਮ ਦਾ ਹੋਇਆ ਸਤਸੰਗ: ਡੇਰਾ ਮੁਖੀ ਦਾ...

ਪੰਜਾਬ ‘ਚ ਵਿਰੋਧ ਵਿਚਾਲੇ ਰਾਮ ਰਹੀਮ ਦਾ ਹੋਇਆ ਸਤਸੰਗ: ਡੇਰਾ ਮੁਖੀ ਦਾ ਦਾਅਵਾ- 35 ਲੱਖ ਤੋਂ ਵੱਧ ਪ੍ਰੇਮੀ ਪਹੁੰਚੇ

Published on

----------- Advertisement -----------

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਸਤਿਸੰਗ ਪੰਜਾਬ ‘ਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸਮਾਪਤ ਹੋ ਗਿਆ। ਰਾਮ ਰਹੀਮ ਨੇ ਬਠਿੰਡਾ ਦੇ ਸਲਾਬਤਪੁਰਾ ਵਿਖੇ ਯੂਪੀ ਦੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਿਸੰਗ ਕਰਕੇ ਸੰਗਤ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ। ਸਤਿਸੰਗ ਦੀ ਸ਼ੁਰੂਆਤ ਵਿੱਚ ਸੰਗਤਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਪਰ ਇਸ ਤੋਂ ਪਹਿਲਾਂ ਹੀ ਸਿੱਖ ਜਥੇਬੰਦੀਆਂ ਨੇ ਸੰਗਤ ਨੂੰ ਡੇਰੇ ਵਿੱਚ ਪਹੁੰਚਣ ਤੋਂ ਰੋਕ ਦਿੱਤਾ ਅਤੇ ਪ੍ਰਦਰਸ਼ਨ ਕੀਤਾ।

ਰਾਮ ਰਹੀਮ ਨੇ ਦਾਅਵਾ ਕੀਤਾ ਕਿ ਅੱਜ 100 ਏਕੜ ਵਿੱਚ ਫੈਲੇ ਪੰਡਾਲ ਵਿੱਚ 35 ਲੱਖ ਤੋਂ ਵੱਧ ਲੋਕ ਸਤਿਸੰਗ ਲਈ ਪੁੱਜੇ। ਜਿਸ ਲਈ ਪੂਰੇ ਪੰਡਾਲ ਵਿੱਚ 24 ਸਕਰੀਨਾਂ ਲਗਾਈਆਂ ਗਈਆਂ ਸਨ। ਇਸ ਤੋਂ ਇਲਾਵਾ ਜੋ ਨਹੀਂ ਪਹੁੰਚ ਸਕੇ, ਸੰਗਤਾਂ ਨੇ ਯੂ-ਟਿਊਬ ‘ਤੇ ਵੀ ਸਤਿਸੰਗ ਸੁਣਿਆ।ਸਿੱਖ ਜਥੇਬੰਦੀਆਂ ਅਤੇ ਬਹਿਬਲ ਕਲਾਂ ਪੱਕਾ ਮੋਰਚਾ ਵੱਲੋਂ ਸਲਾਬਤਪੁਰਾ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਿਆ ਗਿਆ। ਇੰਨਾ ਹੀ ਨਹੀਂ ਸੰਗਤਾਂ ਨੂੰ ਘਰ ਵਾਪਸ ਜਾਣ ਤੋਂ ਵੀ ਰੋਕਿਆ ਗਿਆ। ਇਸ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...