August 26, 2026, 10:14 am
----------- Advertisement -----------
HomeNewsLatest Newsਰਾਣਾ ਗੁਰਮੀਤ ਸਿੰਘ ਸੋਢੀ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ...

ਰਾਣਾ ਗੁਰਮੀਤ ਸਿੰਘ ਸੋਢੀ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ ਸਵਾਗਤ

Published on

----------- Advertisement -----------

ਕਾਂਗਰਸ ਨੂੰ ਛੱਡ ਭਾਜਪਾ ਚ ਸ਼ਾਮਲ ਹੋਣ ਵਾਲੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਪਹਿਲੀ ਵਾਰ ਫ਼ਿਰੋਜ਼ਪੁਰ ਪਹੁੰਚੇ। ਜਿਨ੍ਹਾਂ ਦਾ ਭਾਜਪਾ ਵਰਕਰਾਂ ਤੇ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਦਫ਼ਤਰ ਅੰਦਰ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਰਾਣਾ ਸੋਢੀ ਨੂੰ ਜੀ ਆਇਆਂ ਕਿਹਾ ਅਤੇ ਸਿਰੋਪਾ ਦੇ ਕੇ ਸਨਮਾਨਤ ਕੀਤਾ।

ਰਾਣਾ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਉਸ ਨੂੰ ਜਿੱਥੋਂ ਵੀ ਟਿਕਟ ਦੇਵੇਗੀ ਉਹ ਚੋਣ ਲੜਨਗੇ ਜਾਂ ਜਿਸ ਨੂੰ ਵੀ ਚੋਣ ਮੈਦਾਨ ਚ ਉਤਾਰੇਗੀ ਉਸ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਗਰਸੀ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਲਈ ਲੜ ਰਹੇ ਹਨ, ਅਤੇ ਹੋ ਰਹੇ ਬੰਬ ਧਮਾਕਿਆ ਤੇ ਹੋ ਰਹੀਆਂ ਬੇਆਦਬੀਆ ਦੀ ਕਿਸੇ ਨੂੰ ਪ੍ਰਵਾਹ ਨਹੀ ਹੈ। ਪੰਜਾਬ ਅੰਦਰ ਅਮਨ-ਸ਼ਾਤੀ ਤੇ ਭਾਈਚਾਰਾ ਖਤਰੇ ਚ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ‘ਕੋਈ ਚਾਹਤ ਨਹੀਂ ਜਿੱਥੇ ਪਾਰਟੀ ਹੁਕਮ ਲਗਾਵੇਗੀ ਉੱਥੋ ਹੀ ਚੋਣ ਲੜਾਗਾ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...