ਰਵੀ ਸਿੰਘ ਖਾਲਸਾ ਖਿਲਾਫ ਵੱਡੀ ਕਾਰਵਾਈ ਹੋਈ ਹੈ। ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡਿਆ ‘ਤੇ ਪੋਸਟ ਪਾ ਕੇ ਇਸਦੀ ਜਾਣਕਾਰੀ ਦਿੱਤੀ ਹੈ। ਰਵੀ ਸਿੰਘ ਖਾਲਸਾ ਨੇ ਇਸ ਦੌਰਾਨ ਭਾਜਪਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹੈ ਭਾਜਪਾ ਦੇ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ !! ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਉਠਾਉਣ ਤੋਂ ਨਹੀਂ ਰੋਕੇਗਾ!
----------- Advertisement -----------
ਵੱਡੀ ਖ਼ਬਰ: ਰਵੀ ਸਿੰਘ ਖਾਲਸਾ ਦਾ Twitter Account ਭਾਰਤ ‘ਚ ਹੋਇਆ Ban
Published on
----------- Advertisement -----------












