November 4, 2026, 9:05 am
----------- Advertisement -----------
HomeNewsLatest Newsਕਾਂਗਰਸ MP ਰਵਨੀਤ ਬਿੱਟੂ ਦਾ ਵੱਡਾ ਬਿਆਨ, ਇਨ੍ਹਾਂ ਲੋਕਾਂ 'ਤੇ ਭੰਨਿਆ ਪੰਜਾਬ...

ਕਾਂਗਰਸ MP ਰਵਨੀਤ ਬਿੱਟੂ ਦਾ ਵੱਡਾ ਬਿਆਨ, ਇਨ੍ਹਾਂ ਲੋਕਾਂ ‘ਤੇ ਭੰਨਿਆ ਪੰਜਾਬ ‘ਚ ਹਾਰ ਦਾ ਠੀਕਰਾ

Published on

----------- Advertisement -----------

ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਮਗਰੋਂ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ 90 ਫੀਸਦੀ ਨੁਕਸਾਨ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ, ਬਾਕੀ ਸਾਰਾ ਨੁਕਸਾਨ ਕਾਂਗਰਸੀ ਆਗੂਆਂ ਨੇ ਕੀਤਾ ਹੈ। ਉਨ੍ਹਾਂ ਕਿਹਾ ਨੇ ਪਾਰਟੀ ਨੇ ਵਰਕਰਾਂ ਦੀ ਗੱਲ ਨਹੀਂ ਸੁਣੀ। ਬਿੱਟੂ ਨੇ ਕਿਹਾ ਹਾਰ ਦਾ ਸਭ ਤੋਂ ਵੱਡਾ ਕਾਰਨ ਕੈਪਟਨ ਅਮਰਿੰਦਰ ਸਿੰਘ ਹੈ, ਕਿਉਂਕਿ ਉਹ ਸਾਢੇ ਚਾਰ ਸਾਲਾਂ ਤੋਂ ਬਾਹਰ ਨਹੀਂ ਆਏ, ਸੱਤਾ ਵਿੱਚ ਆਈ ਕਾਂਗਰਸ ਪਾਰਟੀ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਰਗਾੜੀ ਕਾਂਡ ਦਾ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਦਾ ਗੁੱਸਾ ਬਾਦਲ ਪਰਿਵਾਰ ਪ੍ਰਤੀ ਸੀ ਪਰ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੂੰ ਵਿੱਤ ਮੰਤਰੀ ਬਣਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...