November 16, 2026, 2:56 pm
----------- Advertisement -----------
HomeNewsBreaking Newsਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ CM ਭਗਵੰਤ ਮਾਨ, ਕਰਵਾ ਰਹੇ ਰੂਟੀਨ ਚੈਕਅੱਪ

ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ CM ਭਗਵੰਤ ਮਾਨ, ਕਰਵਾ ਰਹੇ ਰੂਟੀਨ ਚੈਕਅੱਪ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਹਨ।

ਖਬਰ ਹੈ ਕਿ ਸੀਐੱਮ ਮਾਨ ਧੂਰੀ ਦੌਰੇ ਤੋਂ ਬਾਅਦ ਰੁਟੀਨ ਚੈਕਅੱਪ ਲਈ ਫੋਰਟਿਸ ਹਸਪਤਾਲ ਪਹੁੰਚੇ ਹਨ ਤੇ ਡਾਕਟਰਾਂ ਵੱਲੋਂ ਮੁੱਖ ਮੰਤਰੀ ਮਾਨ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਯਾਦਵ ਵੀ ਉਥੇ ਪਹੁੰਚੇ ਹਨ। ਫੋਰਟਿਸ ਹਸਪਤਾਲ ਦੀ ਸਕਿਓਰਿਟੀ ਵੀ ਵਧਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਪਾਰਟੀ ਜਾਂ ਹਸਪਤਾਲ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਹਸਪਤਾਲ ਵਿਚ ਭਰਤੀ ਰਹਿ ਚੁੱਕੇ ਹਨਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਸੀਐੱਮ ਨੇ ਸੰਗਰੂਰ ਦੇ ਧੂਰੀ ਸਥਿਤ ਸ੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿਚ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਤਿੰਨਾਂ ਨੇਤਾਵਾਂ ਨੇ ਮੰਦਰ ਵਿਚ ਪੂਜਾ ਪਾਠ ਤੇ ਹਵਨ ਯੱਗ ਕੀਤਾ। ਇਸ ਦੇ ਬਾਅਦ ਸੀਐੱਮ ਹੈਲੀਕਾਪਟਰ ਰਾਹੀਂ ਮੋਹਾਲੀ ਪਹੁੰਚ ਕੇ ਆਪਣਾ ਮੈਡੀਕਲ ਚੈਕਅੱਪ ਕਰਵਾਉਣ ਲਈ ਹਸਪਤਾਲ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...