July 11, 2026, 1:34 pm
----------- Advertisement -----------
HomeNewsBreaking NewsPPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ...

PPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ’

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਸ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਪਰ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਲਿਸਟ ਸਾਹਮਣੇ ਆਉਣ ਦੇ ਬਾਅਦ ਵਿਰੋਧੀਆਂ ਨੇ ਸਵਾਲ ਚੁੱਕੇ ਹਨ ਕਿ ਗੈਰ-ਪੰਜਾਬੀਆਂ ਨੂੰ ਅਹੁਦਿਆਂ ‘ਤੇ ਬਿਠਾਇਆ ਗਿਆ ਹੈ। ਇਹ ਸਵਾਲ ਸੁਖਪਾਲ ਖਹਿਰਾ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਚੁੱਕੇ ਗਏ ਹਨ। ਇਲਜ਼ਾਮ ਲਗਾਏ ਜਾ ਰਹੇ ਹਨ ਕਿ ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ ਦੇ ਦਿੱਤੀ ਗਈ ਹੈ।

ਮਾਮਲਾ ਭਾਵੇਂ PPCB ਦੀ ਚੇਅਰਪਰਸਨ ਰੀਨਾ ਗੁਪਤਾ ਦਾ ਹੋਵੇ ਜਾਂ ਫਿਰ ਸੰਦੀਪ ਪਾਠਕ ਦੇ ਪੀਏ ਨੂੰ ਚੇਅਰਪਰਸਨ ਬਣਾਉਣ ਦਾ ਹੋਵੇ। ਇਲਜ਼ਾਮ ਲਗਾਏ ਜਾ ਰਹੇ ਹਨ ਕਿ ਬਾਹਰਲਿਆਂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਲਿਖਿਆ ਕਿਉਂਕਿ ਪਾਲਿਊਸ਼ਨ ਕੰਟਰੋਲ ਬੋਰਡ ਇਕ ਤਨੀਕੀ ਬੋਰਡ ਹੈ ਇਸ ਲਈ NGT ਦੇ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇੰਜੀਨੀਅਰਿੰਗ ਦੀ ਡਿਗਰੀ ਤੇ ਵਾਤਾਵਰਣ ਦੀ ਸਮਝ ਰੱਖਣ ਵਾਲਾ ਕੋਈ ਵੀ ਵਿਅਕਤੀ ਇਸ ਲਈ ਅਪਲਾਈ ਕਰ ਸਕਦਾ ਹੈ ਪਰ ਇਥੇ ਦਿੱਲੀ ਦੀ ਰੀਨਾ ਗੁਪਤਾ ਨੂੰ ਲਗਾਇਆ ਗਿਆ ਹੈ। ਜੋ ਪੰਜਾਬ ਤੋਂ ਵੀ ਨਹੀਂ ਹਨ, ਗੈਰ ਪੰਜਾਬੀ ਹਨ। ਉਨ੍ਹਾਂ ਨੂੰ ਬੋਰਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...