July 22, 2026, 12:51 am
----------- Advertisement -----------
HomeNewsBreaking Newsਚੰਨੀ ਦੱਸਣ ਕਿ ਉਹਨਾਂ ਨੇ ਐਸ ਐਫ ਜੇ ਦੇ ਆਗੂ ਪੰਨੂ ਦੇ...

ਚੰਨੀ ਦੱਸਣ ਕਿ ਉਹਨਾਂ ਨੇ ਐਸ ਐਫ ਜੇ ਦੇ ਆਗੂ ਪੰਨੂ ਦੇ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਲਾਇਆ ? – ਮਜੀਠੀਆ

Published on

----------- Advertisement -----------
  • ਅਕਾਲੀ ਦਲ ਦੇ ਦਬਾਅ ਹੇਠ ਭਾਵੇਂ ਨਿਯੁਕਤੀ ਰੱਦ ਹੋਈ ਪਰ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਨਿਯੁਕਤੀ ਕਿਉਂ ਹੋਈ ਤੇ ਬਲਵਿੰਦਰ ਸਿੰਘ ਕੋਟਲਾਬਾਮਾ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਹੋਵੇ

ਚੰਡੀਗੜ੍ਹ, 8 ਦਸੰਬਰ 2021 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਸਿੱਖਸ ਫਾਰ ਜਸਟਿਸ (ਐਸ ਜੇ ਐਫ) ਦੇ ਆਗੂ ਅਵਤਾਰ ਸਿੰਘ ਪੰਨੂ ਦੇ ਨਜ਼ਦੀਕੀ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਨਿਯੁਕਤ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਅਕਾਲੀ ਦਲ ਦੇ ਦਬਾਅ ਹੇਠ ਪੰਨੂ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਕੋਟਲਾਬਾਮਾ ਨੁੰ ਪੰਜਾਬ ਜੈਨਕੋ ਦੀ ਚੇਅਰਮੈਨੀ ਤੋਂ ਹਟਾ ਦਿੱਤਾ ਪਰ ਮੁੱਖ ਮੰਤਰੀ ਚੰਨੀ ਦੱਸਣ ਕਿ ਕਿਸ ਦਬਾਅ ਹੇਠ ਉਹਨਾਂ ਨੇ ਇਕ ਦੇਸ਼ ਵਿਰੋਧੀ ਪਰਿਵਾਰ ਨੁੰ ਇਹ ਅਹਿਮ ਅਹੁਦਾ ਦੇ ਕੇ ਨਿਵਾਜਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਦਾ ਜਵਾਬ ਦੇਣ ਅਤੇ ਪੰਜਾਬੀਆਂ ਨੂੰ ਦੱਸਣ ਕਿ ਕੀ ਉਹ ਮਾਝਾ ਇਲਾਕੇ ਦੇ ਆਪਣੇ ਵਜ਼ਾਰਤੀ ਸਾਥੀਆਂ ਦੇ ਦਬਾਅ ਹੇਠ ਸਨ ਕਿ ਅਜਿਹੇ ਦੇਸ਼ ਵਿਰੋਧੀ ਪਰਿਵਾਰ ਨੂੰ ਅਹਿਮ ਅਹੁਦਾ ਦਿੱਤਾ ਜਾਵੇ।

ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਬਲਵਿੰਦਰ ਸਿੰਘ ਕੋਟਲਾਬਾਮਾ ਦੀ ਨਿਯੁਕਤੀ ਦੇ ਨਾਲ ਨਾਲ ਉਸਦੀਆਂ ਗਤੀਵਿਧੀਆਂ ਦੀ ਵੀ ਜਾਂਚ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...