ਨਵੀਂ ਦਿੱਲੀ: ਮੋਦੀ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਗਣਤੰਤਰ ਦਿਵਸ ਸਮਾਗਮ ਹੁਣ 24 ਜਨਵਰੀ ਦੀ ਥਾਂ ਹਰ ਸਾਲ 23 ਜਨਵਰੀ ਤੋਂ ਸ਼ੁਰੂ ਹੋਵੇਗਾ।ਹੁਣ ਤੱਕ ਦੇਸ਼ ਵਿੱਚ ਗਣਤੰਤਰ ਦਿਵਸ ਨਾਲ ਸਬੰਧਤ ਸਾਰੇ ਰੰਗਾਰੰਗ ਪ੍ਰੋਗਰਾਮ ਅਤੇ ਜਸ਼ਨ 24 ਜਨਵਰੀ ਤੋਂ ਸ਼ੁਰੂ ਹੁੰਦੇ ਸਨ ਪਰ ਕੇਂਦਰ ਸਰਕਾਰ ਨੇ 23 ਜਨਵਰੀ ਤੋਂ ਮਨਾਉਣ ਦਾ ਫੈਸਲਾ ਕੀਤਾ ਹੈ। ਦਰਅਸਲ, 23 ਜਨਵਰੀ ਨੂੰ ਬਹਾਦਰ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ, ਇਸ ਲਈ ਹੁਣ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਤੋਂ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ।
----------- Advertisement -----------
ਹੁਣ 23 ਜਨਵਰੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਦਾ ਜਸ਼ਨ
Published on
----------- Advertisement -----------












