July 22, 2026, 3:20 am
----------- Advertisement -----------
HomeNewsBreaking Newsਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ...

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪਾਇਆ ਗਿਆ ਵਿਸ਼ੇਸ਼ ਮਤਾ

Published on

----------- Advertisement -----------

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੜੇ ਗਏ ਮਤੇ ਵਿੱਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ। ਪ੍ਰਭੂਸੱਤਾ ਸੰਪੰਨ, ਸਿੱਖਾਂ ਦੀ ਅਜ਼ਾਦ ਹਸਤੀ ਵਜੋਂ ਇਸ ਅਸਥਾਨ ਦਾ ਮਹੱਤਵ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਅਸਲੋਂ ਨਿਵੇਕਲਾ ਹੈ।

ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਨਤਮਸਤਕ ਹੁੰਦਿਆਂ ਇਥੋਂ ਦੇ ਆਦੇਸ਼ਾਂ, ਸੰਦੇਸ਼ਾਂ ਤੇ ਹੁਕਮਨਾਮਿਆਂ ਨੂੰ ਮੰਨਦੇ ਹਨ। ਇਸ ਪ੍ਰਸੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਬੇਹੱਦ ਸਤਿਕਾਰਤ ਹੈ। ਮੌਜੂਦਾ ਸਮੇਂ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਪੰਥ ਅੰਦਰ ਇਕ ਵੱਡੀ ਚਰਚਾ ਚੱਲ ਰਹੀ ਹੈ।

ਇਸ ਪ੍ਰਥਾਏ ਅੱਜ ਦਾ ਜਨਰਲ ਇਜਲਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਦੀ ਪ੍ਰਵਾਨਗੀ ਦਿੰਦਾ ਹੈ। ਜਨਰਲ ਇਜਲਾਸ ਇਸ ਕਾਰਜ ਵਾਸਤੇ ਪੰਥਕ ਨੁਮਾਇੰਦਿਆਂ ਦੀ ਇਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਨੂੰ ਵੀ ਪ੍ਰਵਾਨਗੀ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...