September 2, 2026, 12:17 pm
----------- Advertisement -----------
HomeNewsBreaking News8393 ਪ੍ਰੀ-ਪ੍ਰਾਇਮਰੀ ਟੀਚਰਾਂ ਦੀ ਭਰਤੀ 'ਤੇ ਲੱਗੀ ਰੋਕ

8393 ਪ੍ਰੀ-ਪ੍ਰਾਇਮਰੀ ਟੀਚਰਾਂ ਦੀ ਭਰਤੀ ‘ਤੇ ਲੱਗੀ ਰੋਕ

Published on

----------- Advertisement -----------

ਚੰਡੀਗੜ੍ਹ, 14 ਦਸੰਬਰ 2021 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 8393 ਪ੍ਰੀ ਪ੍ਰਾਇਮਰੀ ਟੀਚਰਾਂ ਦੀ ਭਰਤੀ ‘ਤੇ ਰੋਕ ਲਾ ਦਿੱਤੀ ਗਈ ਹੈ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ 8393 ਪੋਸਟਾਂ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਨੂੰ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਵਾਂ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਪਹਿਲੇ ਤਿੰਨ ਸਾਲਾਂ ਦੇ ਤਜ਼ਰਬੇ ਦੀ ਸ਼ਰਤ ਰੱਖੀ ਗਈ ਸੀ। ਹਾਈ ਕੋਰਟ ਨੇ ਇਸ ਵਿੱਚ ਸੋਧ ਕਰ ਦਿੱਤੀ ਹੈ। ਹੁਣ ਕੁੱਲ 8393 ਅਸਾਮੀਆਂ ‘ਚੋਂ ਅੱਧੀਆਂ ਭਾਵ 50 ਫੀਸਦੀ ‘ਤੇ ਹੀ ਇਹ ਸ਼ਰਤ ਲਾਗੂ ਹੋਵੇਗੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਬਾਕੀ ਦੀਆਂ ਅੱਧੀਆਂ ਅਸਾਮੀਆਂ ਹੋਰ ਸ਼੍ਰੇਣੀਆਂ ਲਈ ਖੋਲ੍ਹਣ ਲਈ ਕਿਹਾ ਗਿਆ ਹੈ। ਹਾਈ ਕੋਰਟ ਵਿੱਚ ਇਸ ਭਰਤੀ ਪ੍ਰਕਿਰਿਆ ਖ਼ਿਲਾਫ਼ 15 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...