November 14, 2026, 2:17 pm
----------- Advertisement -----------
HomeNewsLatest Newsਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, ਬਾਈਕ 'ਤੇ ਮਹਿੰਦਰਾ ਗੱਡੀ...

ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ, ਬਾਈਕ ‘ਤੇ ਮਹਿੰਦਰਾ ਗੱਡੀ ਦੀ ਹੋਈ ਜ਼ਬਰਦਸਤ ਟੱਕਰ

Published on

----------- Advertisement -----------

ਅੰਮ੍ਰਿਤਸਰ: ਮਹਿਤਾ ਰੋਡ ਅੰਮ੍ਰਿਤਸਰ ਤੇ ਪੈਂਦੇ ਕਸਬਾ ਅੱਡਾ ਡੱਡੂਆਣਾ ਵਿਖੇ ਦਰਦਨਾਕ ਸੜਕ ਹਾਦਸਾ ਹੋਇਆ ਹੈ। ਜਿਸ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਤਿੰਨੇ ਬਾਈਕ ‘ਤੇ ਸਵਾਰ ਹੋਕੇ ਪਿੰਡ ਫਤਹਿਪੁਰ ਰਾਜਪੂਤਾਂ ਨੂੰ ਆ ਰਹੇ ਹਨ, ਜਿਸ ਦੌਰਾਨ ਇਕ ਮਹਿੰਦਰਾ ਗੱਡੀ ਜਿਸ ਨੂੰ ਅਮਨਦੀਪ ਸਿੰਘ ਚਲਾ ਰਿਹਾ ਸੀ, ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਜਿਸ ਕਾਰਨ ਜੋਬਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਤੀਜੇ ਨੌਜਵਾਨ ਮਨਦੀਪ ਸਿੰਘ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਇਸ ਮਾਮਲੇ ‘ਤੇ ਪੁਲਿਸ ਦਾ ਕਹਿਣਾ ਹੈ ਕਿ ਹਾਦਸਾਗ੍ਰਸਤ ਵਾਹਨਾਂ ਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...