ਭੋਗਪੁਰ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਭੋਗਪੁਰ ਦੇ ਕੋਲ ਵਾਰਡ ਡੱਲੀ ਨੇੜੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋਈ ਹੈ। ਜਿਸ ‘ਚ ਕਾਰ ਚਾਲਕ ਅਤੇ ਉਸ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਕਿਹਾ ਜਾ ਰਿਹਾ ਹੈ ਕਿ ਮਰਨ ਵਾਲੇ ਵਾਲਾ ਵਿਅਕਤੀ ਪੁਲਿਸ ਮੁਲਾਜ਼ਮ ਸੀ। ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਦੋਹਾਂ ਕਾਰਾਂ ਦੇ ਪਰਖੱਚੇ ਉੱਡ ਗਏ। ਉੱਥੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਦਰਦਨਾਕ ਹਾਦਸਾ, ਪੁਲਿਸ ਮੁਲਾਜ਼ਮ ਤੇ ਪਤਨੀ ਦੀ ਮੌਤ
Published on
----------- Advertisement -----------