October 26, 2026, 9:05 pm
----------- Advertisement -----------
HomeNewsBreaking Newsਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ’ਤੇ ਚੋਣ ਲੜ ਚੁੱਕੇ ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਪ੍ਰਧਾਨ ਪ੍ਰਗਟ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਪਾਂ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ। ਰੋਹਿਤ ਕੁਮਾਰ ਮੋਂਟੂ ਵੋਹਰਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਪਾਰਟੀ ਬਦਲਣ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਿਆਸੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...