October 2, 2026, 8:57 pm
----------- Advertisement -----------
HomeNewsBreaking Newsਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਹਿਰੀਨ ਵਾਲੀ ਬੀਬੀ ਤੋਂ ਲੈ ਕੇ ਤੇ ਜੋ ਵੀ ਮੇਰੇ ਕੋਲ ਹੈ ਮੈਂ 9 ਅਕਤੂਬਰ ਸਬੂਤਾਂ ਸਮੇਤ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਸੰਪਰਕ ਕਰਾਂਗੀ।

ਉਸ ਨੇ ਕਿਹਾ ਕਿ ਉਸ ਤੋਂ ਬਾਅਦ ਜਿਹੜਾ ਉਹ ਜੋ ਵੀ ਆਪਣਾ ਫੈਸਲਾ ਦੇਣਗੇ, ਫਿਰ ਮੈਂ ਜਿਹੜਾ ਇਹ ਲੋਕਾਂ ਦੀ ਕਚਹਿਰੀ ਦੇ ਵਿਚ ਵੀ ਰੱਖ ਦਿਆਂਗੀ। ਉਸਨੇ ਕਿਹਾ ਕਿ ਜੇ ਪੀੜਿਤ ਬੀਬੀ ਖੁਦ ਪੇਸ਼ ਹੋਣਾ ਚਾਹੇਗੀ ਤਾਂ ਮੈਂ ਉਸ ਨੂੰ ਵੀ ਨਾਲ ਲੈ ਕੇ ਜਥੇਦਾਰ ਕੋਲ ਜਾਵਾਂਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...