October 25, 2026, 5:36 pm
----------- Advertisement -----------
HomeNewsLatest Newsਰੂਪਨਗਰ Triple Murder Case 'ਚ ਵੱਡਾ ਖੁਲਾਸਾ: ਪ੍ਰਭਜੋਤ ਕਰ ਰਿਹਾ ਸੀ ਬੱਕਰਾ...

ਰੂਪਨਗਰ Triple Murder Case ‘ਚ ਵੱਡਾ ਖੁਲਾਸਾ: ਪ੍ਰਭਜੋਤ ਕਰ ਰਿਹਾ ਸੀ ਬੱਕਰਾ ਵੱਢਣ ਦੀ ਟ੍ਰੇਨਿੰਗ

Published on

----------- Advertisement -----------

ਰੂਪਨਗਰ: ਰੂਪਨਗਰ ਤੀਹਰੇ ਕਤਲ ਕਾਂਡ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪਰਿਵਾਰ ਦੇ ਚੌਥੇ ਮੈਂਬਰ ਪ੍ਰਭਜੋਤ ਸਿੰਘ ਨੇ ਪਹਿਲਾਂ ਤਾਂ ਗੁਰਦੁਆਰਾ ਭੱਠਾ ਸਾਹਿਬ ਦੇ ਬਾਹਰ ਮਾਰਕੀਟ ਤੋਂ ਇਕ ਕਿਰਪਾਨ ਖਰੀਦੀ, ਫਿਰ ਇਲਾਕੇ ਦੇ ਇਕ ਕਸਾਈ ਦੇ ਕੋਲ ਬੱਕਰਾ ਕੱਟਣ ਦੀ ਟ੍ਰੇਨਿੰਗ ਲੈਣ ਦੀ ਗੱਲ ਕੀਤੀ ਇਥੇ ਹੀ ਬਸ ਨਹੀਂ ਪ੍ਰਭਜੋਤ ਦੇ ਇਕ ਗੱਤਕਾ ਦੀ ਟ੍ਰੇਨਿੰਗ ਦੇਣ ਵਾਲੀ ਐਸੋਸੀਏਸ਼ਨ ਦੇ ਨੁਮਾਇੰਦੇ ਕੋਲ ਜਾਣ ਦੀ ਵੀ ਜਾਣਕਾਰੀ ਮਿਲੀ ਹੈ। ਜਿੱਥੇ ਉਸ ਨੇ ਕਿਰਪਾਨ ਤੋਂ ਇਕੱਠੇ ਤਿੰਨ ਬੁੱਤ ਕੱਟਣ ਦੇ ਢੰਗ ਸਿੱਖਣ ਦੀ ਗੱਲ ਕੀਤੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਭਜੋਤ ਨੇ ਦੁੱਧ ਵਾਲੇ ਨੂੰ ਵਾਰਦਾਤ ਤੋਂ 5 ਦਿਨ ਪਹਿਲਾਂ ਦੁੱਧ ਨਾ ਲੈ ਕੇ ਆਉਣ ਲਈ ਕਿਹਾ ਸੀ।

ਜ਼ਿਕਰਯੋਗ ਹੈ ਕਿ 12 ਅਪ੍ਰੈਲ ਸ਼ਾਮ ਨੂੰ ਵਾਰਦਾਤ ਦਾ ਪਤਾ ਲੱਗਾ ਸੀ ਘਟਨਾ ਸਥਾਨ ’ਤੇ ਪਿਤਾ, ਮਾਂ, ਧੀ ਦਾ ਬਡ਼ੀ ਬੇਰਹਿਮੀ ਨਾਲ ਕੀਤੇ ਕਤਲ ਨਾਲ ਲਾਸ਼ਾਂ ਮਿਲੀਆਂ ਸੀ ਅਤੇ ਪ੍ਰਭਜੋਤ ਸਿੰਘ ਉਸ ਤੋਂ ਪਹਿਲਾਂ ਲਾਪਤਾ ਹੈ ਅਤੇ ਇਕ ਦਿਨ ਪਹਿਲਾਂ ਉਸ ਦਾ ਸਕੂਟਰ ਪੁਲਿਸ ਨੂੰ ਪੁਲਿਸ ਲਾਇਨ ਦੀ ਪਿਛਲੇ ਪਾਸੇ ਬੁਧਕੀ ਨਦੀ ਦੇ ਨਜ਼ਦੀਕ ਝਾਡ਼ੀਆਂ ਵਿਚੋਂ ਮਿਲਿਆ ਸੀ। ਮਾਮਲੇ ਦੀ ਪੁਲਿਸ ਬਡ਼ੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...