October 18, 2026, 4:56 am
----------- Advertisement -----------
HomePunjabbusiness1 ਅਪ੍ਰੈਲ ਤੋਂ ਬਦਲਣਗੇ ਇਹ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਅਸਰ

1 ਅਪ੍ਰੈਲ ਤੋਂ ਬਦਲਣਗੇ ਇਹ ਨਿਯਮ, ਤੁਹਾਡੀ ਜੇਬ ‘ਤੇ ਪਵੇਗਾ ਅਸਰ

Published on

----------- Advertisement -----------

1 ਅਪ੍ਰੈਲ, 2022 ਤੋਂ ਕਈ ਵੱਡੇ ਬਦਲਾਅ ਹੋਣ ਜਾ ਰਹੇ ਹਨ, ਜਿਸ ਦਾ ਅਸਰ ਤੁਹਾਡੇ ਆਨਲਾਈਨ ਲੈਣ-ਦੇਣ ਤੇ ਖਰਚਿਆਂ ‘ਤੇ ਪੈ ਸਕਦਾ ਹੈ। ਇਹ ਬਦਲਾਅ ਸੀਨੀਅਰ ਨਾਗਰਿਕਾਂ ਸਮੇਤ ਬੈਂਕ ਗਾਹਕਾਂ ‘ਤੇ ਲਾਗੂ ਹੋਣਗੇ

ਪੀਐਫ ਖਾਤੇ ‘ਤੇ ਟੈਕਸ: EPF ਖਾਤਾ ਬਾਰੇ ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ 1 ਅਪ੍ਰੈਲ ਤੋਂ ਇਨਕਮ ਟੈਕਸ (25ਵੀਂ ਸੋਧ) ਨਿਯਮ, 2021 ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਇਸ ਤੋਂ ਉੱਪਰ ਯੋਗਦਾਨ ਪਾਇਆ ਜਾਂਦਾ ਹੈ, ਤਾਂ ਵਿਆਜ ਦੀ ਆਮਦਨ ‘ਤੇ ਟੈਕਸ ਲਗਾਇਆ ਜਾਵੇਗਾ।

MIS ਵਿਆਜ ਲਈ ਬਚਤ ਖਾਤਾ: ਇਨ੍ਹਾਂ ਸਕੀਮਾਂ ਵਿੱਚ ਵਿਆਜ ਦੀ ਰਕਮ 1 ਅਪ੍ਰੈਲ ਤੋਂ ਨਕਦੀ ਵਿੱਚ ਨਹੀਂ ਮਿਲੇਗੀ। ਇਸ ਲਈ ਤੁਹਾਨੂੰ ਬਚਤ ਖਾਤਾ ਖੋਲ੍ਹਣਾ ਹੋਵੇਗਾ। ਡਾਕ ਵਿਭਾਗ ਦੇ ਅਨੁਸਾਰ, ਬਹੁਤ ਸਾਰੇ ਗਾਹਕਾਂ ਨੇ ਆਪਣੇ ਡਾਕਘਰ ਬਚਤ ਖਾਤੇ ਜਾਂ ਬੈਂਕ ਖਾਤੇ ਨੂੰ ਆਪਣੇ MIS, SCSS, TD ਨਾਲ ਲਿੰਕ ਨਹੀਂ ਕੀਤਾ ਹੈ ਤੇ ਅਜਿਹੇ ਮਾਮਲਿਆਂ ਵਿੱਚ ਵਿਆਜ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ।

ਪੈਨ-ਆਧਾਰ ਲਿੰਕ ਕਰਨਾ: ਜੇਕਰ ਤੁਸੀਂ 31 ਮਾਰਚ ਤੱਕ ਆਪਣੇ ਪੈਨ ਨੂੰ ਆਧਾਰ ਨੰਬਰ ਨਾਲ ਲਿੰਕ ਨਹੀਂ ਕਰਦੇ, ਤਾਂ ਤੁਹਾਡਾ ਪੈਨ ਅਕਿਰਿਆਸ਼ੀਲ ਹੋ ਜਾਵੇਗਾ ਅਤੇ ਤੁਹਾਡੇ ਤੋਂ ਜੁਰਮਾਨਾ ਵਸੂਲਿਆ ਜਾਵੇਗਾ।

ਐਕਸਿਸ ਬੈਂਕ ਨੇ ਘੱਟੋ-ਘੱਟ ਬੈਲੇਂਸ ਲਿਮਟ ਵਧਾ ਦਿੱਤੀ: Axis Bank ਵਿੱਚ ਤਨਖਾਹ ਤੇ ਬਚਤ ਖਾਤੇ ਰੱਖਣ ਵਾਲੇ ਗਾਹਕਾਂ ਲਈ, ਨਵੇਂ ਨਿਯਮ 1 ਅਪ੍ਰੈਲ, 2022 ਤੋਂ ਲਾਗੂ ਹੋਣਗੇ। ਬੈਂਕ ਨੇ ਬਚਤ ਖਾਤੇ ਵਿੱਚ ਘੱਟੋ-ਘੱਟ ਬੈਲੇਂਸ ਦੀ ਸੀਮਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...