January 21, 2026, 12:53 pm
----------- Advertisement -----------
HomeNewsBreaking Newsਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ...

ਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਹਨਾਂ ਨੇ ਕਿਹਾ ਕਿ ਮੈਨੂੰ ਪੰਜਾਬ ਨਾਲ ਪਿਆਰ ਹੈ ਅਤੇ ਇੱਥੇ ਆ ਕੇ ਹਮੇਸ਼ਾ ਹੀ ਮੈਨੂੰ ਸਕੂਨ ਮਿਲਦਾ ਹੈ। ਅੰਮ੍ਰਿਤਸਰ ਬਹੁਤ ਪਿਆਰਾ ਸ਼ਹਿਰ ਹੈ ਅਤੇ ਪੰਜਾਬ ਸਾਡਾ ਸਟੇਟ ਹੈ ਤੇ ਪੰਜਾਬ ਨਾਲ ਸਾਨੂੰ ਪਿਆਰ ਹੈ।  ਇਸ ਦੌਰਾਨ ਉਨ੍ਹਾਂ ਨੂੰ ਦੇਖਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।  ਬੀਤੇ ਦਿਨੀ ਸੰਜੇ ਦੱਤ ਨੇ ਅੰਮ੍ਰਿਤਸਰ ਪਹੁੰਚ ਕੇ ਚਾਹ ਦੀ ਦੁਕਾਨ ‘ਤੇ ਚਾਹ ਪੀਤੀ ਅਤੇ ਪਕੌੜਿਆਂ ਦਾ ਆਨੰਦ ਵੀ ਲਿਆ।  ਹਾਲਾਂਕਿ ਸੰਜੇ ਦੱਤ ਆਪਣੀ ਕਾਰ ‘ਚ ਸਨ ਪਰ ਬਾਹਰ ਪ੍ਰਸ਼ੰਸਕਾਂ ਦੀਆਂ ਲੰਬੀਆਂ ਕਤਾਰਾਂ ਸਨ।  ਜਦੋਂ ਪ੍ਰਸ਼ੰਸਕਾਂ ਨੇ ਸੰਜੇ ਦੱਤ ਨੂੰ ਇਕ ਦੁਕਾਨ ਦੇ ਬਾਹਰ ਦੇਖਿਆ ਤਾਂ ਉਹ ਉਸ ਨਾਲ ਤਸਵੀਰਾਂ ਖਿਚਵਾਉਣ ਚਲੇ ਗਏ। ਹਰ ਕੋਈ ਸੰਜੇ ਦੱਤ ਨੂੰ ਦੇਖਣ ਲਈ ਬੇਤਾਬ ਸੀ। ਤੁਹਾਨੂੰ ਦੱਸ ਦੇਈਏ ਕਿ ਸੰਜੇ ਦੱਤ ਦੇ ਨਾਲ ਕਾਫ਼ੀ ਪੁਲਿਸ ਫੋਰਸ ਵੀ ਨਜ਼ਰ ਆਈ ਸੀ ਅਤੇ ਹੋਰ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ...