ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

*ਚੰਡੀਗੜ੍ਹ 26 ਮਾਰਚ, 2026* :ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ … Continue reading ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ