November 11, 2026, 4:13 pm
----------- Advertisement -----------
HomeNewsBreaking Newsਸਰਤੇਜ ਸਿੰਘ ਨਰੂਲਾ ਬਣੇ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋ. ਦੇ ਪ੍ਰਧਾਨ

ਸਰਤੇਜ ਸਿੰਘ ਨਰੂਲਾ ਬਣੇ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋ. ਦੇ ਪ੍ਰਧਾਨ

Published on

----------- Advertisement -----------

ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਸ਼ੁੱਕਰਵਾਰ ਹੋਈਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਚੰਡੀਗੜ੍ਹ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਹੋਈ ਚੋਣ ਵਿੱਚ ਸਰਤੇਜ ਸਿੰਘ ਨਰੂਲਾ (Sartej Singh Narula) ਨੇ ਬਾਜੀ ਮਾਰ ਲਈ ਹੈ, ਜਦਕਿ ਦੂਜੇ ਨੰਬਰ ‘ਤੇ ਰਵਿੰਦਰ ਸਿੰਘ ਰੰਧਾਵਾ ਰਹੇ, ਜਿਨ੍ਹਾਂ ਨੇ ਉਨ੍ਹਾਂ ਨੂੰ ਸਖ਼ਤ ਟੱਕਰ ਦਿੱਤੀ।

4 ਵਜੇ ਤੱਕ ਪੋਲ ਹੋਈਆਂ ਕੁੱਲ ਵੋਟਾਂ ਵਿੱਚੋਂ ਸਰਤੇਜ ਸਿੰਘ ਨਰੂਲਾ ਨੂੰ 9 ਰਾਊਂਡਾਂ ਦੀ ਗਿਣਤੀ ਪਿੱਛੋਂ ਕੁਲ 1781 ਵੋਟਾਂ ਪ੍ਰਾਪਤ ਹੋਈਆਂ, ਜਦਕਿ ਨੇੜਲੇ ਵਿਰੋਧ ਰਵਿੰਦਰ ਸਿੰਘ ਰੰਧਾਵਾ ਨੂੰ 1404 ਅਤੇ ਤੀਜੇ ਨੰਬਰ ‘ਤੇ ਸਾਬਕਾ ਪ੍ਰਧਾਨ ਵਿਕਾਸ ਮਲਿਕ ਨੂੰ 816 ਵੋਟਾਂ ਪ੍ਰਾਪਤ ਹੋਈਆਂ।

ਦੱਸ ਦਈਏ ਕਿ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਕੁੱਲ 5,030 ਵਕੀਲ ਮੈਂਬਰ ਹਨ ਅਤੇ 4 ਵਜੇ ਤੱਕ ਸ਼ੁੱਕਰਵਾਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਲੀਡਰਸ਼ਿਪ ਬਾਰੇ ਫੈਸਲਾ ਲੈਣਗੇ।

ਪ੍ਰਧਾਨਗੀ ਲਈ ਮੈਦਾਨ ‘ਚ ਸਨ 7 ਉਮੀਦਵਾਰ

ਜਾਣਕਾਰੀ ਅਨੁਸਾਰ ਬਾਰ ਪ੍ਰਧਾਨ ਦੇ ਅਹੁਦੇ ਲਈ ਸੱਤ ਉਮੀਦਵਾਰ  ਸਾਬਕਾ ਪ੍ਰਧਾਨ ਵਿਕਾਸ ਮਲਿਕ, ਸਰਤੇਜ ਸਿੰਘ ਨਰੂਲਾ, ਅਨਿਲ ਪਾਲ ਸਿੰਘ ਸ਼ੇਰਗਿੱਲ, ਰਵਿੰਦਰ ਸਿੰਘ ਰੰਧਾਵਾ, ਚੌਹਾਨ ਸਤਵਿੰਦਰ ਸਿੰਘ ਸਿਸੋਦੀਆ, ਨਿਰਭੈ ਗਰਗ ਅਤੇ ਕਾਨੂ ਸ਼ਰਮਾ ਚੋਣ ਮੈਦਾਨ ’ਚ ਸਨ। ਇਸਤੋਂ ਇਲਾਵਾ ਉਪ ਪ੍ਰਧਾਨ ਦੇ ਅਹੁਦੇ ਲਈ ਗੁਰਮੇਲ ਸਿੰਘ ਦੁਹਨ, ਨੀਲੇਸ਼ ਭਾਰਦਵਾਜ, ਮਨਮੀਤ ਸਿੰਘ, ਗੌਰਵ ਗੁਰਚਰਨ ਸਿੰਘ ਰਾਏ ਅਤੇ ਅਮਨ ਰਾਣੀ ਸ਼ਰਮਾ ਵਿਚਕਾਰ ਮੁਕਾਬਲਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...