ਅੰਮ੍ਰਿਤਸਰ ਸ਼ਹਿਰ ’ਚ ਅੱਜ ਮੁੜ ਧਮਕੀ ਭਰੀਆਂ ਈ.ਮੇਲ ਮਿਲੀਆਂ ਹਨ, ਜਿਨ੍ਹਾਂ ਅਨੁਸਾਰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ ਤਲਾਸ਼ੀ ਅਭਿਆਨ ਅਤੇ ਹੋਰ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
----------- Advertisement -----------
ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਮੁੜ ਮਿਲੀ ਧਮਕੀ ਭਰੀ ਈ.ਮੇਲ
Published on
----------- Advertisement -----------












