October 5, 2026, 4:24 pm
----------- Advertisement -----------
HomeNewsCoronavirusਕਰੋਨਾ ਦੇ ਵਧਦੇ ਮਾਮਲਿਆਂ ਨੇ ਫਿਰ ਵਧਾਈ ਚਿੰਤਾ,ਇਸ ਸੂਬੇ 'ਚ 24...

ਕਰੋਨਾ ਦੇ ਵਧਦੇ ਮਾਮਲਿਆਂ ਨੇ ਫਿਰ ਵਧਾਈ ਚਿੰਤਾ,ਇਸ ਸੂਬੇ ‘ਚ 24 ਜੁਲਾਈ ਤੱਕ ਸਕੂਲ ਰਹਿਣਗੇ ਬੰਦ

Published on

----------- Advertisement -----------

ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮਣੀਪੁਰ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ 24 ਜੁਲਾਈ ਤੱਕ ਬੰਦ ਕਰ ਦਿੱਤੇ ਹਨ। ਮਨੀਪੁਰ ਸਰਕਾਰ ਦੇ ਸਕੂਲ ਸਿੱਖਿਆ ਕਮਿਸ਼ਨਰ ਐਚ ਗਿਆਨ ਪ੍ਰਕਾਸ਼ ਦੁਆਰਾ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਕੋਰੋਨਾ ਦੀ ਸਕਾਰਾਤਮਕ ਦਰ 15 ਪ੍ਰਤੀਸ਼ਤ ਹੋ ਗਈ ਹੈ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਪ੍ਰਾਈਵੇਟ, ਸਰਕਾਰੀ ਸਕੂਲਾਂ ਨੂੰ 24 ਜੁਲਾਈ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੂਬੇ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਜਾਰੀ ਹਨ। ਸਕੂਲ 16 ਜੁਲਾਈ ਨੂੰ ਖੁੱਲ੍ਹਣ ਵਾਲੇ ਸਨ।
ਬੁੱਧਵਾਰ (13 ਜੁਲਾਈ) ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 1,32,457 ਹੋ ਗਈ ਹੈ, ਜੋ ਕਿ ਕੱਲ੍ਹ ਨਾਲੋਂ 1,441 ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,906 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 45 ਮਰੀਜ਼ਾਂ ਦੀ ਜਾਨ ਚਲੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...