September 30, 2026, 4:50 am
----------- Advertisement -----------
HomeNewsLatest News750 ਵਿਦਿਆਰਥਣਾਂ ਦੁਆਰਾ ਬਣਾਇਆ ਗਿਆ AzaadiSAT ਸੈਟੇਲਾਈਟ 7 ਅਗਸਤ ਨੂੰ ਹੋਵੇਗਾ ਲਾਂਚ

750 ਵਿਦਿਆਰਥਣਾਂ ਦੁਆਰਾ ਬਣਾਇਆ ਗਿਆ AzaadiSAT ਸੈਟੇਲਾਈਟ 7 ਅਗਸਤ ਨੂੰ ਹੋਵੇਗਾ ਲਾਂਚ

Published on

----------- Advertisement -----------

ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੀ ਲੜੀ ਹੇਠ ਤਿਆਰ ਕੀਤਾ ਗਿਆ AzadiSat ਅਗਸਤ 2022 ਵਿੱਚ ISRO ਦੇ SSLV ਤੋਂ ਆਪਣੀ ਔਰਬਿਟ ਤੱਕ ਪਹੁੰਚਣ ਲਈ ਤਿਆਰ ਹੈ ਇਸ ਸੈਟੇਲਾਈਟ ਨੂੰ ਦੇਸ਼ ਭਰ ਦੇ 75 ਸਕੂਲਾਂ ਦੀਆਂ 750 ਵਿਦਿਆਰਥਣਾਂ ਨੇ ਬਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਜ਼ਾਦੀਸੈਟ ਨੂੰ 7 ਅਗਸਤ ਨੂੰ ਸਵੇਰੇ 9.15 ਵਜੇ ਸ੍ਰੀਹਰੀਕੋਟਾ ਪੁਲਾੜ ਕੇਂਦਰ ਤੋਂ ਇਸਰੋ ਦੇ ਸਮਾਲ ਸੈਟੇਲਾਈਟ ਲਾਂਚ ਵਹੀਕਲ (ਐਸਐਸਐਲਵੀ) ਦੁਆਰਾ ਪਹਿਲੀ ਉਡਾਣ ਲਈ ਲਾਂਚ ਕੀਤਾ ਜਾਵੇਗਾ।
ਦੱਸ ਦਈਏ ਕਿ ਅੱਠ ਕਿਲੋਗ੍ਰਾਮ ਦੇ ਸੈਟੇਲਾਈਟ ਵਿੱਚ 75 ਫੇਮਟੋ ਪ੍ਰਯੋਗ, ਸੈਲਫੀ ਕੈਮਰੇ ਹਨ ਜੋ ਆਪਣੇ ਸੋਲਰ ਪੈਨਲਾਂ ਅਤੇ ਲੰਬੀ ਦੂਰੀ ਦੇ ਸੰਚਾਰ ਟ੍ਰਾਂਸਪੌਂਡਰ ਦੀਆਂ ਤਸਵੀਰਾਂ ਨੂੰ ਕਲਿੱਕ ਕਰਨਗੇ। ਇਹ ਪ੍ਰੋਜੈਕਟ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਜਸ਼ਨਾਂ ਦਾ ਹਿੱਸਾ ਹੈ। ਸਪੇਸ ਕਿਡਜ਼ ਇੰਡੀਆ ਦੇ ਚੀਫ ਟੈਕਨਾਲੋਜੀ ਅਫਸਰ ਰਿਫਤ ਸ਼ਾਰੂਕ ਨੇ ਕਿਹਾ ਕਿ ਸਪੇਸ ਸਾਇੰਸ ਅਤੇ ਐਸਟੀਈਐਮ ਵਿਸ਼ਿਆਂ ਵਿੱਚ ਵਿਦਿਆਰਥਣਾਂ ਦੀ ਰੁਚੀ ਵਧਾਉਣ ਲਈ ਇਹ ਪਹਿਲ ਕੀਤੀ ਗਈ ਹੈ ਤਾਂ ਜੋ ਲੜਕੀਆਂ ਅਤੇ ਔਰਤਾਂ ਨੂੰ ਪੁਲਾੜ ਵਿਗਿਆਨ ਦੇ ਖੇਤਰ ਵਿੱਚ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...