April 23, 2026, 2:17 pm
----------- Advertisement -----------
HomeNewsLatest Newsਸਰਕਾਰ ਨੇ 84 ਆਨਲਾਈਨ ਚੈਨਲਾਂ 'ਤੇ ਲਗਾਈ ਪਾਬੰਦੀ

ਸਰਕਾਰ ਨੇ 84 ਆਨਲਾਈਨ ਚੈਨਲਾਂ ‘ਤੇ ਲਗਾਈ ਪਾਬੰਦੀ

Published on

----------- Advertisement -----------

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਵੀਰਵਾਰ ਨੂੰ ਭਾਰਤ ‘ਚ 84 ਆਨਲਾਈਨ ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਚੈਨਲਾਂ ‘ਤੇ ਗਲਤ ਜਾਣਕਾਰੀ ਫੈਲਾਉਣ ਕਾਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 5 ਟੀਵੀ ਚੈਨਲਾਂ ‘ਤੇ ਵੀ ਅਸਥਾਈ ਪਾਬੰਦੀ ਲਗਾਈ ਗਈ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਹਾਲ ਹੀ ਵਿੱਚ ਇੱਕ ਲਿਖਤੀ ਜਵਾਬ ਵਿੱਚ ਸੰਸਦ ‘ਚ ਦੱਸਿਆ ਕਿ ਸਰਕਾਰ ਨੇ 2009 ਤੋਂ ਹੁਣ ਤੱਕ 30,417 ਵੈੱਬਸਾਈਟਾਂ, ਵੈਬਪੇਜਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕੀਤਾ ਹੈ। ਇਹ ਕਾਰਵਾਈ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69ਏ ਤਹਿਤ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਯੂਜ਼ਰਸ ਦਾ ਡਾਟਾ ਇਕੱਠਾ ਕਰਨ ਅਤੇ ਦੇਸ਼ ਤੋਂ ਬਾਹਰ ਸਰਵਰ ‘ਤੇ ਅਣਅਧਿਕਾਰਤ ਤਰੀਕੇ ਨਾਲ ਟਰਾਂਸਮਿਟ ਕਰਨ ਦੇ ਦੋਸ਼ ‘ਚ 348 ਐਪਸ ਨੂੰ ਬਲਾਕ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...