July 24, 2026, 4:32 pm
----------- Advertisement -----------
HomeNewsAutomobilesਹਵਾਈ ਯਾਤਰੀਆਂ ਲਈ ਵੱਡੀ ਖਬਰ! ਹੁਣ ਫਲਾਈਟ 'ਚ ਵੀ ਦੇਖੀਆਂ ਜਾ ਸਕਣਗੀਆਂ...

ਹਵਾਈ ਯਾਤਰੀਆਂ ਲਈ ਵੱਡੀ ਖਬਰ! ਹੁਣ ਫਲਾਈਟ ‘ਚ ਵੀ ਦੇਖੀਆਂ ਜਾ ਸਕਣਗੀਆਂ ਫਿਲਮਾਂ ਅਤੇ ਵੈੱਬ ਸੀਰੀਜ਼

Published on

----------- Advertisement -----------

ਹੁਣ ਤੁਸੀਂ ਅਸਮਾਨ ਵਿੱਚ ਉੱਡਦੇ ਹੋਏ ਫਿਲਮਾਂ ਅਤੇ ਵੈੱਬ ਸੀਰੀਜ਼ ਦੇਖਣ ਦਾ ਆਨੰਦ ਮਾਣ ਸਕੋਗੇ। ਏਅਰਲਾਈਨ ਕੰਪਨੀ ਏਅਰ ਏਸ਼ੀਆ ਨੇ ਕਲਾਊਡ ਟੈਕਨਾਲੋਜੀ ਕੰਪਨੀ ‘ਸ਼ੂਗਰ ਬਾਕਸ’ ਨਾਲ ਸਾਂਝੇਦਾਰੀ ਕਰਦੇ ਹੋਏ ਉਡਾਣ ਦੌਰਾਨ ਆਪਣੇ ਸਾਰੇ ਜਹਾਜ਼ਾਂ ਦੇ ਅੰਦਰ ਵਾਈ-ਫਾਈ ਦੀ ਸੁਵਿਧਾ ਪ੍ਰਦਾਨ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਕੰਪਨੀ ਵੱਲੋਂ ਸਾਂਝੇ ਬਿਆਨ ਵਿੱਚ ਦਿੱਤੀ ਗਈ।
ਕੰਪਨੀ ਵੱਲੋਂ ਦੱਸਿਆ ਗਿਆ ਕਿ ਇਸ ਨਾਲ ਏਅਰ ਏਸ਼ੀਆ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਓਟੀਟੀ ਐਪਸ ਤੋਂ ਬਫਰ-ਮੁਕਤ ਸਮੱਗਰੀ ਦੇ ਨਾਲ-ਨਾਲ ਵੈੱਬ ਸੀਰੀਜ਼, ਲਘੂ ਫਿਲਮਾਂ ਅਤੇ 1,000 ਤੋਂ ਵੱਧ ਭਾਰਤੀ ਭਾਸ਼ਾਵਾਂ ਦੇ ਐਪੀਸੋਡਾਂ ਨੂੰ ਇਨ-ਫਲਾਈਟ ਸਿਸਟਮ ਰਾਹੀਂ ਸਟ੍ਰੀਮ ਕਰਨ ਦੀ ਸਹੂਲਤ ਮਿਲੇਗੀ। ਸ਼ੂਗਰ ਬਾਕਸ ਦੇ ਸਹਿ-ਸੰਸਥਾਪਕ ਨੇ ਕਿਹਾ, “ਅਸੀਂ ਕਈ ਵਿਸ਼ੇਸ਼ਤਾਵਾਂ ਦੇ ਨਾਲ ‘Airflix’ ਲਾਂਚ ਕਰਨ ਲਈ AirAsia India ਨਾਲ ਸਾਂਝੇਦਾਰੀ ਕਰਕੇ ਬਹੁਤ ਖੁਸ਼ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...