June 8, 2026, 8:55 pm
----------- Advertisement -----------
HomeNewsLatest NewsSmart Phones ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਸੈਮਸੰਗ ਦੇ ਇਨ੍ਹਾਂ ਸਮਾਰਟਫੋਨ 'ਤੇ ਮਿਲ...

Smart Phones ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਸੈਮਸੰਗ ਦੇ ਇਨ੍ਹਾਂ ਸਮਾਰਟਫੋਨ ‘ਤੇ ਮਿਲ ਰਹੀ 33% ਤੱਕ ਦੀ ਛੋਟ

Published on

----------- Advertisement -----------

ਐਮਾਜ਼ਾਨ ਗ੍ਰੇਟ ਇੰਡੀਅਨ ਫੈਸਟੀਵਲ ਸੇਲ 2022 ਹੁਣ ਆਪਣੇ ਆਖਰੀ ਪੜਾਅ ‘ਤੇ ਹੈ ਅਤੇ ਕੰਪਨੀ ਨੇ ਹੁਣ ‘ਫਾਈਨਲ ਡੇਜ਼’ ਸੇਲ ਸ਼ੁਰੂ ਕਰ ਦਿੱਤੀ ਹੈ। ਇਸ ਸੇਲ ‘ਚ ਸਿਟੀ ਬੈਂਕ, ICICI ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ RuPay ਕਾਰਡ ਦੇ ਗਾਹਕਾਂ ਨੂੰ 10 ਫੀਸਦੀ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਈ ਸਮਾਰਟਫੋਨ ਸਸਤੇ ‘ਚ ਵੀ ਮਿਲ ਰਹੇ ਹਨ।

Samsung Galaxy M13
ਸੈਮਸੰਗ ਦੇ ਇਸ ਫੋਨ ‘ਤੇ Amazon 33% ਦੀ ਛੋਟ ਮਿਲ ਰਹੀ ਹੈ। ਜੇਕਰ ਤੁਹਾਡੇ ਕੋਲ ਪੁਰਾਣਾ ਫੋਨ ਹੈ, ਤਾਂ ਐਕਸਚੇਂਜ ਆਫਰ ਵਿੱਚ ਤੁਸੀਂ Samsung Galaxy M13 ਨੂੰ 9,300 ਰੁਪਏ ਦੀ ਕੀਮਤ ਵਿੱਚ ਖਰੀਦ ਸਕਦੇ ਹੋ।
Oppo A74 5G
Oppo A74 5G ਫਿਲਹਾਲ 29 ਫੀਸਦੀ ਦੀ ਛੋਟ ਦੇ ਨਾਲ ਉਪਲਬਧ ਹੈ। ਇਸ ਦੇ ਨਾਲ 12,200 ਰੁਪਏ ਤੱਕ ਦਾ ਐਕਸਚੇਂਜ ਆਫਰ ਵੀ ਹੈ। ਇਸ ਵਿੱਚ 90Hz ਦੀ ਰਿਫਰੈਸ਼ ਦਰ ਦੇ ਨਾਲ ਇੱਕ 6.5-ਇੰਚ ਫੁੱਲ HD+ ਡਿਸਪਲੇਅ ਹੈ। ਫੋਨ ‘ਚ ਸਨੈਪਡ੍ਰੈਗਨ 480 ਪ੍ਰੋਸੈਸਰ ਦੇ ਨਾਲ 48 ਮੈਗਾਪਿਕਸਲ ਦਾ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ।
Xiaomi 12 Pro (54,999 ਰੁਪਏ)
ਐਮਾਜ਼ਾਨ ਫਿਲਹਾਲ ਇਸ ਫੋਨ ਨੂੰ 31 ਫੀਸਦੀ ਡਿਸਕਾਊਂਟ ਨਾਲ ਵੇਚ ਰਿਹਾ ਹੈ। Xiaomi 12 Pro ਦੇ ਨਾਲ ਐਕਸਚੇਂਜ ਆਫਰ ਫੋਨ ਦੀ ਕੀਮਤ ਵਿੱਚ 22,000 ਰੁਪਏ ਤੱਕ ਦੀ ਕਮੀ ਲਿਆਉਂਦਾ ਹੈ। ਫੋਨ ਵਿੱਚ ਸਨੈਪਡ੍ਰੈਗਨ 8 Gen1 ਪ੍ਰੋਸੈਸਰ ਦੇ ਨਾਲ ਤਿੰਨ ਰੀਅਰ ਕੈਮਰੇ ਅਤੇ 32 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।
Samsung Galaxy S22 Ultra (99,999 ਰੁਪਏ)
Samsung Galaxy S22 Ultra ‘ਤੇ ਫਿਲਹਾਲ 24 ਫੀਸਦੀ ਦੀ ਛੋਟ ਮਿਲ ਰਹੀ ਹੈ। ਇਸ ਦੇ ਨਾਲ 12,000 ਰੁਪਏ ਦਾ ਐਕਸਚੇਂਜ ਆਫਰ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...