August 16, 2026, 1:12 am
----------- Advertisement -----------
HomeNewsNational-InternationalApple ਨੇ ਆਪਣੇ 'ਤੇ ਲੱਗੇ ਦੋਸ਼ਾਂ ਸਬੰਧੀ ਦਿੱਤੀ ਸਫ਼ਾਈ, ਭਾਰਤ ਸਰਕਾਰ ਨੂੰ...

Apple ਨੇ ਆਪਣੇ ‘ਤੇ ਲੱਗੇ ਦੋਸ਼ਾਂ ਸਬੰਧੀ ਦਿੱਤੀ ਸਫ਼ਾਈ, ਭਾਰਤ ਸਰਕਾਰ ਨੂੰ ਕੀਤੀ ਇਹ ਅਪੀਲ

Published on

----------- Advertisement -----------

ਅਮਰੀਕਾ ਦੀ ਦਿੱਗਜ ਟੈੱਕ ਕੰਪਨੀ ਐਪਲ ਨੇ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਵੱਲੋਂ ਉਸ ਉੱਤੇ ਲੱਗੇ ਦੋਸ਼ਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਐਪਲ ਉੱਤੇ ਦੋਸ਼ ਲੱਗੇ ਹਨ ਕਿ ਉਸ ਨੇ ਐਪ ਮਾਰਕੀਟ ਵਿਚ ਆਪਣੀ ਪਾਵਰ ਦਾ ਗਲਤ ਇਸਤੇਮਾਲ ਕੀਤਾ। ਐਪਲ ਨੇ ਆਪਣੀ ਸਫਾਈ ਵਿਚ ਕਿਹਾ ਕਿ ਦੱਖਣ ਏਸ਼ੀਆਈ ਦੇਸ਼ ਵਿਚ ਗੂਗਲ ਦੇ ਮੁਕਾਬਲੇ ਉਹ ਬਹੁਤ ਛੋਟਾ ਖਿਡਾਰੀ ਹੈ। ਇੱਥੇ ਪੂਰੀ ਤਰ੍ਹਾਂ ਗੂਗਲ ਦਾ ਡਾਮਿਨੈਂਸ ਹੈ।


ਐਪਲ ਨੇ ਆਪਣੀ ਫਾਈਲਿੰਗ ਵਿਚ ਕਿਹਾ, ਭਾਰਤ ਵਿਚ ਉਸ ਦੀ ਬਾਜ਼ਾਰ ਹਿੱਸੇਦਾਰੀ 0-5 ਫੀਸਦੀ ਹੈ, ਜਦੋਂਕਿ ਗੂਗਲ ਦਾ ਮਾਰਕੀਟ ਸ਼ੇਅਰ 90-100 ਫੀਸਦੀ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਕੋਲ ਐਂਡ੍ਰਾਇਡ ਫੋਨ ਹੈ। ਅਜਿਹੇ ਵਿਚ ਭਾਰਤੀ ਬਾਜ਼ਾਰ ਵਿਚ ਪ੍ਰਭੁਤਵ ਦੇ ਬਿਨਾਂ ਉਹ ਆਪਣੀ ਪਾਵਰ ਦਾ ਦੁਰ ਉਪਯੋਗ ਨਹੀਂ ਕਰ ਸਕਦਾ। ਇਸ ਲਈ ਉਸ ਨੂੰ ਇਸ ਕੇਸ ਤੋਂ ਬਾਹਰ ਕੱਢਿਆ ਜਾਵੇ। 16 ਨਵੰਬਰ ਦੀ ਇਸ ਫਾਈਲਿੰਗ ਵਿਚ ਚੀਫ ਕੰਪਲਾਇੰਸ ਆਫਿਸਰ ਕਾਇਲ ਏਂਡੀਰ ਦੇ ਸਾਇਨ ਹਨ।
ਐਪਲ ਨੇ ਸੀ. ਸੀ. ਆਈ. ਨੂੰ ਆਪਣੀ ਫਾਈਲਿੰਗ ਵਿਚ ਜੋ ਵੀ ਗੱਲਾਂ ਕਹੀਆਂ ਹਨ, ਉਸ ਨੂੰ ਲੈ ਕੇ ਕੋਈ ਵੀ ਪ੍ਰਮਾਣ ਪੇਸ਼ ਨਹੀਂ ਕੀਤੇ ਹਨ, ਉਥੇ ਹੀ ਸੀ. ਸੀ. ਆਈ. ਨੇ ਵੀ ਇਸ ਮਾਮਲੇ ਵਿਚ ਹੁਣ ਤੱਕ ਜੋ ਵੀ ਜਾਂਚ ਕੀਤੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਜਦੋਂ ਐਪਲ ਅਤੇ ਸੀ. ਸੀ. ਆਈ. ਤੋਂ ਜਾਣਕਾਰੀ ਮੰਗੀ ਗਈ ਤਾਂ ਉਨ੍ਹਾਂ ਨੇ ਇਸ ਉੱਤੇ ਕੋਈ ਰਿਸਪਾਂਸ ਨਹੀਂ ਦਿੱਤਾ, ਉਥੇ ਹੀ ਗੂਗਲ ਨੇ ਵੀ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...